ਸ਼ਨੀਵਾਰ, ਅਪ੍ਰੈਲ 11, 2026 07:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀਆਂ ਦੀ ਮਿਹਨਤ ਲਿਆਈ ਰੰਗ, ਤਰਨਤਾਰਨ ‘ਚ ਬੰਨ੍ਹ ਬੰਨਣ ਦਾ ਕੰਮ ਮੁਕੰਮਲ, 19 ਪਿੰਡ ਅਜੇ ਵੀ ਪਾਣੀ ਦੀ ਮਾਰ ਹੇਠ…

by Gurjeet Kaur
ਅਗਸਤ 28, 2023
in ਪੰਜਾਬ
0

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ ‘ਚ ਕਮੀ ਦੇ ਨਾਲ-ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।

ਧੁੱਸੀ ਬੰਨ੍ਹ ਨੂੰ ਬੰਨ੍ਹਣ ਦਾ ਕੰਮ ਮੁਕੰਮਲ
ਤਰਨਤਾਰਨ ਦੇ ਪਿੰਡ ਘੜੂੰਆਂ ਵਿੱਚ 100 ਫੁੱਟ ਟੁੱਟੇ ਧੁੱਸੀ ਬੰਨ੍ਹ ਨੂੰ ਬੰਨ੍ਹਣ ਦਾ ਕੰਮ ਸੋਮਵਾਰ ਸਵੇਰੇ ਮੁਕੰਮਲ ਹੋ ਗਿਆ ਹੈ। ਕਰੀਬ 19 ਪਿੰਡ ਅਜੇ ਵੀ ਪਾਣੀ ਦੀ ਮਾਰ ਹੇਠ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਇਸ ਪਾਣੀ ਦਾ ਪੱਧਰ ਹੇਠਾਂ ਆ ਜਾਵੇਗਾ। ਇਸ ਤੋਂ ਬਾਅਦ ਇੱਥੇ ਸਥਿਤੀ ਆਮ ਵਾਂਗ ਹੋਣੀ ਸ਼ੁਰੂ ਹੋ ਜਾਵੇਗੀ।

19 ਪਿੰਡਾਂ ਵਿੱਚ ਬਿਜਲੀ ਬੰਦ
ਹੜ੍ਹਾਂ ਦਾ ਪਾਣੀ ਹਾਲੇ ਵੀ ਪਿੰਡਾਂ ਵਿੱਚ ਹੋਣ ਕਾਰਨ ਕਰੀਬ 19 ਪਿੰਡਾਂ ਵਿੱਚ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ ਹੈ। ਸਥਿਤੀ ਇਹ ਹੈ ਕਿ ਕਰੀਬ 19 ਪਿੰਡਾਂ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਇਨ੍ਹਾਂ ਪਿੰਡਾਂ ਵਿੱਚ ਨਾਲ ਲੱਗਦੇ ਪਿੰਡ ਮੁਠਿਆਂਵਾਲਾ ਅਤੇ ਘੜੂੰਆਂ ਦੇ ਆਸ-ਪਾਸ ਦੇ ਪਿੰਡ ਕੋਟ ਬੁੱਢਾ, ਕੁੱਤੀਵਾਲਾ, ਸਭਰਾ, ਡੁਮਣੀਵਾਲਾ, ਗੁੱਲੇਵਾਲਾ, ਭੂਰਾ ਹਠਾੜ, ਗੜੀਕੇ, ਜੱਲੋਕੇ, ਭਾਉਵਾਲ, ਬੰਗਲਾ ਰਾਏ ਕੇ, ਤਲਵੰਡੀ ਸੋਭਾ ਸਿੰਘ, ਮਹਿਨੇਕੇ ਜੰਡ, ਜੋਧ ਸਿੰਘ ਵਾਲਾ ਅਤੇ ਝੁੱਗੀਆਂ ਸ਼ਾਮਲ ਹਨ।

ਬਿਜਲੀ ਨਾ ਹੋਣ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਪਾਣੀ ਦੀਆਂ ਮੋਟਰਾਂ ਕੰਮ ਨਹੀਂ ਕਰ ਰਹੀਆਂ। ਕੁੱਤੀਵਾਲਾ ਦੇ ਕਿਸਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਹਰੀਕੇ ਦੇ ਡੇਰਾ ਸੁਰਸਿੰਘ ਤੋਂ ਪਾਣੀ ਭੇਜਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarfloodsFloods in PunjabgurdaspurhoshiarpurPathankotpro punjab tvPunjab Weather ForecastRainfall InformationTarn Taran
Share240Tweet150Share60

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.