ਵਿਜੀਲੈਂਸ ਸਬੰਧੀ ਸੂਤਰਾਂ ਦੇ ਹਵਾਲੇ ਨਾਲ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਕ ਹੋਰ ਸਾਬਕਾ ਕਾਂਗਰਸੀ ਵਿਧਾਇਕ ਵਿਜੀਲੈਂਸ ਦੀ ਜਾਂਚ ਵਿੱਚ ਹੈ। ਵਿਜੀਲੈਂਸ ਵਿਭਾਗ ਨੇ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੂੰ ਜਾਂਚ ਲਈ ਸੰਮਨ ਜਾਰੀ ਕੀਤੇ ਹਨ। ਉਸ ਨੂੰ 30 ਅਗਸਤ ਭਾਵ ਭਲਕੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕਾਂਗਰਸ ਸਰਕਾਰ ਦੌਰਾਨ ਗ੍ਰਾਂਟ ਦੇ ਫੰਡਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h