ਇਸ ਬਾਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ 35 ਲੱਖ ਲਾ ਕੇ ਘਰ ਦੇ ਆਰਥਿਕ ਹਲਾਤ ਠੀਕ ਕਰਨ ਗਿਆ ਸੀ ।
ਰਾਤ 12:00 ਵਜੇ ਅਮਰੀਕਾ ਤੋਂ ਗੁਰਭੇਜ ਦੇ ਦੋਸਤ ਦਾ ਫੋਨ ਆਇਆ ਕਿ ਗੁਰਭੇਜ ਨੁੰ ਇਕਦਮ ਤੇਜ ਦਰਦ ਹੋਇਆ ਅਤੇ ਉਸਨੂੰ ਹਸਪਤਾਲ ਲਿਜਾਦੇ ਸਮੇ ਉਸਦੀ ਮੌਤ ਹੋ ਗਈ।
ਗੁਰਭੇਜ ਨੇ ਰੱਖੜੀ ਬਾਰੇ ਭੈਣਾਂ ਨਾਲ ਗਲਬਾਤ ਕੀਤੀ ਅਤੇ ਉਹ ਕਹਿ ਰਿਹਾਂ ਸੀ ਜਲਦ ਇੰਡੀਆ ਆਵਾਂਗਾ ਪਰ ਰੱਬ ਨੂੰ ਇਹ ਮਨਜ਼ੂਰ ਨਹੀਂ ਸੀ ਪਰਿਵਾਰ ਹੁਣ ਉਸਦੀ ਲਾਸ਼ ਦੀ ਊਡੀਕ ਕਰ ਰਿਹਾ। ਦੋ ਭੈਣਾਂ ਭਰਾ ਤੇ ਮਾਂ ਪਿਉ ਦਾ ਰੋ ਰੋ ਬੁਰਾ ਹਾਲ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h