ਸੋਮਵਾਰ, ਦਸੰਬਰ 15, 2025 06:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ ਭਰਾ ਨੇ ਕੀਤਾ ਭੈਣ ਦਾ ਕਤਲ, ਸਿਰ ਤੇ ਕੁਹਾੜੀ ਮਾਰੀ, ਫਿਰ ਖੁਦ ‘ਤੇ ਚਾਕੂ ਨਾਲ ਕੀਤੇ ਵਾਰ, PGI ‘ਚ ਭਰਤੀ

by Gurjeet Kaur
ਸਤੰਬਰ 4, 2023
in ਪੰਜਾਬ
0

ਭਾਈ ਦਇਆ ਸਿੰਘ ਨਗਰ, ਬੱਡੇਵਾਲ ਰੋਡ, ਲੁਧਿਆਣਾ ਵਿੱਚ ਚਚੇਰੇ ਭਰਾ ਨੇ ਨਾਬਾਲਗ ਭੈਣ ਦੇ ਸਿਰ ਵਿੱਚ ਵਾਰ ਕੀਤਾ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਗਲੇ ‘ਚ ਛੁਰਾ ਮਾਰ ਲਿਆ। ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਦੇਰ ਰਾਤ ਨਾਬਾਲਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਧਿਆ ਵਜੋਂ ਹੋਈ ਹੈ। ਸੰਧਿਆ ‘ਤੇ 2 ਸਤੰਬਰ ਨੂੰ ਹਮਲਾ ਹੋਇਆ ਸੀ।

ਕਾਤਲ ਭਰਾ ਪੀਜੀਆਈ ਵਿੱਚ ਦਾਖ਼ਲ
ਦੂਜੇ ਪਾਸੇ ਮੁਲਜ਼ਮ ਭਰਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ। ਉਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਉਹ ਪਿਛਲੇ 3 ਸਾਲਾਂ ਤੋਂ ਆਪਣੇ ਚਾਚਾ ਰਾਮ ਸੇਵਕ ਕੋਲ ਰਹਿ ਰਿਹਾ ਸੀ।

ਸਿਲੰਡਰ ਅਤੇ ਸੜੇ ਹੋਏ ਕੱਪੜੇ ਮਿਲੇ ਹਨ
ਦੂਜੇ ਪਾਸੇ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੂੰ ਸੰਧਿਆ ਦੇ ਕਮਰੇ ‘ਚੋਂ ਸਿਲੰਡਰ ਸਮੇਤ ਕੁਝ ਸੜੇ ਹੋਏ ਕੱਪੜੇ ਮਿਲੇ ਹਨ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਕੱਪੜਿਆਂ ਨੂੰ ਲੈ ਕੇ ਦੋਵਾਂ ਵਿਚਾਲੇ ਕੋਈ ਝਗੜਾ ਤਾਂ ਨਹੀਂ ਹੋਇਆ।

ਪੁੱਛਗਿੱਛ ਦੌਰਾਨ ਕਾਰਨ ਦਾ ਖੁਲਾਸਾ ਹੋਵੇਗਾ
ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ। ਮ੍ਰਿਤਕ ਸੰਧਿਆ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਹਮਲਾ ਕਰਨ ਵਾਲਾ ਨੌਜਵਾਨ ਰਾਕੇਸ਼ ਪੀਜੀਆਈ ਵਿੱਚ ਦਾਖ਼ਲ ਹੈ। ਉਸ ਦੀ ਹਾਲਤ ਨਾਰਮਲ ਹੋਣ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Cousin Murder SisterDaya Singh NagarludhianaNews Updatespro punjab tvpunjabi news
Share208Tweet130Share52

Related Posts

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਕ ਤੋਂ ਬੰਦ ਰਹਿਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ

ਦਸੰਬਰ 15, 2025

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫ਼ੈਸਲਾ

ਦਸੰਬਰ 15, 2025

ਪੰਜਾਬ ਵਿੱਚ ਖੇਡਾਂ ਦਾ ਸੁਨਹਿਰੀ ਯੁੱਗ, ਮਾਨ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਦਸੰਬਰ 15, 2025

ਚਾਰ ਦਹਾਕੇ ਪੁਰਾਣੇ ਉਦਯੋਗਿਕ ਵਿਵਾਦਾਂ ਦਾ ਹੱਲ : ਮਾਨ ਸਰਕਾਰ ਨੇ ਉਦਯੋਗਪਤੀਆਂ ਨੂੰ ਦਿੱਤਾ ‘ਦੂਜਾ ਮੌਕਾ’

ਦਸੰਬਰ 15, 2025

ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , ‘ਪੰਜਾਬ ਯੁਵਾ ਉਦਯੋਗ ਯੋਜਨਾ’ ਤਹਿਤ “ਮਿਸ਼ਨ ਰੋਜ਼ਗਾਰ” ਨੂੰ ਕੀਤਾ ਮਜ਼ਬੂਤ

ਦਸੰਬਰ 15, 2025

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

ਦਸੰਬਰ 15, 2025
Load More

Recent News

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਕ ਤੋਂ ਬੰਦ ਰਹਿਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ

ਦਸੰਬਰ 15, 2025

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫ਼ੈਸਲਾ

ਦਸੰਬਰ 15, 2025

2026 ‘ਚ ਕਾਰ ਖਰੀਦਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ! ਈਵੀ ਤੋਂ ਲੈ ਕੇ ਹਾਈਬ੍ਰਿਡ ਤੱਕ, ਨਵੇਂ ਸਾਲ ‘ਚ ਇਹ ਵਾਹਨ ਹੋਣਗੇ ਲਾਂਚ

ਦਸੰਬਰ 15, 2025

‘ਅਸੀਂ ਰੱਬ ਨੂੰ ਕਿੱਥੇ ਆਰਾਮ ਕਰਨ ਦਿੰਦੇ ਹਾਂ?’ ਸੁਪਰੀਮ ਕੋਰਟ ਨੇ ਵ੍ਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਰ ਬਾਰੇ ਕਿਉਂ ਦਿੱਤਾ ਇਹ ਬਿਆਨ

ਦਸੰਬਰ 15, 2025

ਦਿੱਲੀ ਦੀ ਜ਼ਹਿਰੀਲੀ ਹਵਾ ‘ਤੇ CJI ਸੂਰਿਆਕਾਂਤ ਦੀ ਵੱਡੀ ਟਿੱਪਣੀ, ਕਿਹਾ…

ਦਸੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.