ਸ਼ਨੀਵਾਰ, ਜੂਨ 13, 2026 03:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ

by Gurjeet Kaur
ਸਤੰਬਰ 9, 2023
in ਪੰਜਾਬ
0
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ
ਮੁਕਤਸਰ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਨਾਲ ਸਬੰਧਤ ਹੈ ਗੁਰਜੀਤ ਸਿੰਘ
ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ: ਡਾ.ਬਲਜੀਤ ਕੌਰ
ਚੰਡੀਗੜ੍ਹ, 9 ਸਤੰਬਰ:
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ।
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।
   ਉਨ੍ਹਾਂ ਕਿਹਾ ਕਿ ਇਹ ਲੋਕ  ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ।
ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।
Tags: aapcabinet minister dr. baljit kaurpro punjab tvpunjab government
Share218Tweet136Share54

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result