ਸ਼ਨੀਵਾਰ, ਸਤੰਬਰ 13, 2025 10:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਸਪੀਕਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੁਲਾਕਾਤ: ਟਹਿਣਾ, ਕੋਟਕਪੂਰਾ ਵਿੱਚ ਸੜਕ ਹਾਦਸਿਆਂ ਦਾ ਮੁੱਦਾ ਉਠਾਇਆ

by Gurjeet Kaur
ਸਤੰਬਰ 14, 2023
in ਦੇਸ਼, ਪੰਜਾਬ
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੰਧਵਾਂ ਨੇ ਪੰਜਾਬ ਦੀਆਂ ਸੜਕਾਂ ’ਤੇ ਵਾਪਰ ਰਹੇ ਜਾਨਲੇਵਾ ਹਾਦਸਿਆਂ ਦਾ ਮੁੱਦਾ ਉਠਾਇਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੋਟਕਪੂਰਾ ਦੇ ਪਿੰਡ ਟਹਿਣਾ ਵਿੱਚ ਵਾਪਰੇ ਸੜਕ ਹਾਦਸਿਆਂ ਬਾਰੇ ਗੱਲ ਕੀਤੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਟਹਿਣਾ ਵਿੱਚ ਵਾਪਰੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਣ ਲਈ ਕੀਮਤੀ ਜਾਨਾਂ ਬਚਾਉਣ ਬਾਰੇ ਗੱਲਬਾਤ ਕੀਤੀ। ਇਸ ਲਈ ਉਨ੍ਹਾਂ ਮੌਕੇ ’ਤੇ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਅੰਡਰਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਵੀ ਸਹਾਈ ਹੋਵੇਗਾ।

ਕੇਂਦਰੀ ਮੰਤਰੀ ਨੇ ਮੰਗ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ
ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕਿਹਾ ਕਿ ਫਰੀਦਕੋਟ ਦੇ ਆਸ-ਪਾਸ ਲੰਘਦੇ ਭਾਰੀ ਵਾਹਨਾਂ ਕਾਰਨ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ’ਤੇ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਪਿੰਡ ਟਹਿਣਾ ਨੇੜੇ ਅੰਡਰਬ੍ਰਿਜ ਬਣਾਉਣ ਦੀ ਮੰਗ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਸ ਸਬੰਧੀ ਜਲਦੀ ਹੀ ਲਿਖਤੀ ਪ੍ਰਵਾਨਗੀ ਜਾਰੀ ਕਰਨ ਦੀ ਗੱਲ ਕਹੀ।

ਪੰਜਾਬ ਵਿੱਚ ਇੱਕ ਦਰਜਨ ਟੋਲ ਬੰਦ
ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਫਰੀ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ।

Tags: pro punjab tvPunjab Assembly Speaker Kultar Singh Sandhwan. Met Union Road Transport Highways Minister Nitin Gadkaripunjab government
Share208Tweet130Share52

Related Posts

PM ਮੋਦੀ ਅੱਜ ਮਿਜ਼ੋਰਮ, ਮਨੀਪੁਰ ਤੇ ਅਸਾਮ ਦਾ ਕਰਨਗੇ ਦੌਰਾ ਤੇ ਕਈ ਵਿਕਾਸ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਸਤੰਬਰ 13, 2025

ਪੰਜਾਬ ਦੇ ਇਨ੍ਹਾਂ ਲੋਕਾਂ ਨੂੰ ਇੱਕ ਮਹੀਨੇ ‘ਚ ਮਿਲੇਗਾ ਮੁਆਵਜਾ

ਸਤੰਬਰ 13, 2025

ਕਿਵੇਂ ਫੜਿਆ ਗਿਆ ਚਾਰਲੀ ਕਿਰਕ ਦਾ ਕਾਤਲ, ਜਾਣੋ ਕੀ ਰਹੀ ਕਤਲ ਦੀ ਵਜ੍ਹਾ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025
Load More

Recent News

PM ਮੋਦੀ ਅੱਜ ਮਿਜ਼ੋਰਮ, ਮਨੀਪੁਰ ਤੇ ਅਸਾਮ ਦਾ ਕਰਨਗੇ ਦੌਰਾ ਤੇ ਕਈ ਵਿਕਾਸ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਸਤੰਬਰ 13, 2025

ਪੰਜਾਬ ਦੇ ਇਨ੍ਹਾਂ ਲੋਕਾਂ ਨੂੰ ਇੱਕ ਮਹੀਨੇ ‘ਚ ਮਿਲੇਗਾ ਮੁਆਵਜਾ

ਸਤੰਬਰ 13, 2025

ਮੇਰੇ ਫੈਸਲੇ ਨਾਲ ਭਾਰਤ-ਅਮਰੀਕਾ ‘ਚ ਆਈ ਕੜਵਾਹਟ, ਟ੍ਰੰਪ ਨੂੰ ਹੋ ਰਿਹਾ ਪਛਤਾਵਾ!

ਸਤੰਬਰ 13, 2025

ਕਿਵੇਂ ਫੜਿਆ ਗਿਆ ਚਾਰਲੀ ਕਿਰਕ ਦਾ ਕਾਤਲ, ਜਾਣੋ ਕੀ ਰਹੀ ਕਤਲ ਦੀ ਵਜ੍ਹਾ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.