ਸ਼ਨੀਵਾਰ, ਜੂਨ 20, 2026 10:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਟੂਰਜਿਮ ਸਮਿਟ ਤੇ ਟਰੈਵਲ ਮਾਰਟ ‘ਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

by Gurjeet Kaur
ਸਤੰਬਰ 14, 2023
in ਪੰਜਾਬ
0
 ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ।
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ ਪੰਜਾਬੀ ਗਾਇਕੀ ਦੇ ਵੱਖ ਵੱਖ ਰੰਗਾਂ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਦੀ ਪੰਜਾਬੀ ਸੰਗੀਤ ਨਾਲ ਮੁਲਾਕਾਤ ਕਰਵਾਈ ਗਈ।
ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਦੇਸ਼ ਦੁਨੀਆ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਟੂਰਜਿਮ ਖੇਤਰ ਨੂੰ ਪ੍ਰਫੂਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਦੇ ਨਕਸ਼ੇ ਤੇ ਲਿਆਉਣ ਵਿੱਚ ਪੰਜਾਬੀ ਸੰਗੀਤ ਦਾ ਅਹਿਮ ਯੋਗਦਾਨ ਹੈ ਅਤੇ  ਅਸੀਂ ਹੁਣ ਪੰਜਾਬ ਦੇ ਸੈਰ ਸਪਾਟਾ ਨੂੰ  ਹੋਰ ਪ੍ਰਫੁੱਲਤ ਕਰਨ ਲਈ ਵੀ ਪੰਜਾਬੀ ਸੰਗੀਤ ਦੀ ਵੀ ਵਰਤੋਂ ਕਰਾਂਗੇ।
ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਪੂਰਾ ਪੰਜਾਬੀ ਰੰਗ ਚੜ੍ਹ ਗਿਆ ਸੀ।
ਸਮਾਗਮ ਵਿੱਚ ਮੰਚ ਸੰਚਾਲਨ  ਸਤਿੰਦਰ ਸੱਤੀ ਵਲੋਂ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਗਾਇਕੀ ਅਫ਼ਸਾਨਾ ਖਾਨ,ਨੀਰੂ ਬਾਜਵਾ ਤੋਂ  ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ  ਹਾਜ਼ਰ ਸੀ।
Tags: aappro punjab tvpunjabpunjab governmentPunjab Tourism Summit
Share204Tweet127Share51

Related Posts

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਜੂਨ 19, 2026
Load More

Recent News

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.