ਸ਼ਨੀਵਾਰ, ਅਗਸਤ 15, 2026 11:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਹੋਰ ਝਟਕਾ

ਲੋਕਲ ਬਾਡੀਜ਼ ਵਿਭਾਗ ਵੱਲੋਂ ਪਿਛਲੇ ਕੁੱਝ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਇਕ ਤੋਂ ਬਾਅਦ ਇਕ ਵੱਡੇ ਝਟਕੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਹੁਣ ਵਾਧੂ ਚਾਰਜ ਲੈਣ ਵਾਲੇ ਮੁਲਾਜ਼ਮਾਂ ਨੂੰ ਇਸ ਦਾ ਕੋਈ ਫ਼ਾਇਦਾ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਆਰਡਰ ਹੈੱਡ ਆਫਿਸ ਵੱਲੋਂ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਦੇ

by Gurjeet Kaur
ਸਤੰਬਰ 15, 2023
in ਪੰਜਾਬ
0

ਲੋਕਲ ਬਾਡੀਜ਼ ਵਿਭਾਗ ਵੱਲੋਂ ਪਿਛਲੇ ਕੁੱਝ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਇਕ ਤੋਂ ਬਾਅਦ ਇਕ ਵੱਡੇ ਝਟਕੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਹੁਣ ਵਾਧੂ ਚਾਰਜ ਲੈਣ ਵਾਲੇ ਮੁਲਾਜ਼ਮਾਂ ਨੂੰ ਇਸ ਦਾ ਕੋਈ ਫ਼ਾਇਦਾ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਆਰਡਰ ਹੈੱਡ ਆਫਿਸ ਵੱਲੋਂ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ, ਏ. ਡੀ. ਸੀ. ਅਰਬਨ ਡਿਵੈਲਪਮੈਂਟ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਮਿਊਂਸੀਪਲ ਕਮੇਟੀਆਂ ਦੇ ਈ. ਓਜ਼ ਨੂੰ ਜਾਰੀ ਕਰ ਦਿੱਤਾ ਗਿਆ ਹੈ।

ਇਸ ਦੇ ਮੁਤਾਬਕ ਸਰਕਾਰ ਜਾਂ ਲੋਕਲ ਪੱਧਰ ’ਤੇ ਦਿੱਤੇ ਗਏ ਵਾਧੂ ਚਾਰਜ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਐਫੀਡੇਵਿਟ ਦੇਣਾ ਪਵੇਗਾ ਕਿ ਉਹ ਇਸ ਦੇ ਬਦਲੇ ਕੋਈ ਵਿੱਤੀ ਲਾਭ ਕਲੇਮ ਨਹੀਂ ਕਰਨਗੇ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਪ੍ਰਮੋਸ਼ਨ ਦੌਰਾਨ ਸੀਨੀਅਰਤਾ ਸੂਚੀ ਜਾਂ ਤਜੁਰਬੇ ਵਜੋਂ ਵਧੀਕ ਚਾਰਜ ਦਾ ਕੋਈ ਫ਼ਾਇਦਾ ਨਹੀਂ ਮਿਲੇਗਾ। ਇਸ ਮਾਮਲੇ ’ਚ ਰਿਪੋਰਟ ਪਿਛਲੇ 3 ਮਹੀਨੇ ਤੋਂ ਪੈਂਡਿੰਗ ਚੱਲ ਰਹੀ ਹੈ, ਜਿਸ ਸਬੰਧੀ ਸਰਕਾਰ ਵੱਲੋਂ 3 ਦਿਨ ਦੀ ਮੋਹਲਤ ਦਿੱਤੀ ਗਈ ਹੈ। ਇਸ ਤੋਂ ਬਾਅਦ ਐਫੀਡੇਵਿਟ ਨਾ ਦੇਣ ਵਾਲੇ ਮੁਲਾਜ਼ਮਾਂ ’ਤੇ ਵਾਧੂ ਚਾਰਜ ਵਾਪਸ ਲੈਣ ਦੀ ਕਾਰਵਾਈ ਕੀਤੀ ਜਾ ਸਕਦੀ ਹੈ।

ਲੋਕਲ ਬਾਡੀਜ਼ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਵਾਧੂ ਚਾਰਜ ਦੇਣ ਨਾਲ ਜੁੜਿਆ ਇਕ ਮਾਮਲਾ ਇਹ ਵੀ ਹੈ ਕਿ ਨਗਰ ਨਿਗਮ ’ਚ ਕਈ ਮੁਲਾਜ਼ਮ ਨਾਜਾਇਜ਼ ਤੌਰ ’ਤੇ ਵੀ ਕੰਮ ਕਰ ਰਹੇ ਹਨ ਕਿਉਂਕਿ ਸਰਕਾਰ ਵੱਲੋਂ ਬਿਨਾਂ ਮਨਜ਼ੂਰ ਦੇ ਕਿਸੇ ਵੀ ਮੁਲਾਜ਼ਮ ਨੂੰ ਵਾਧੂ ਚਾਰਜ ਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ ਪਰ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਅਤੇ ਤਹਿਬਾਜ਼ਾਰੀ ਸ਼ਾਖਾ ’ਚ ਕਈ ਕਲਰਕ ਨਾਜਾਇਜ਼ ਤੌਰ ’ਤੇ ਇੰਸਪੈਕਟਰ ਦਾ ਕੰਮ ਕਰ ਰਹੇ ਹਨ।

ਇਸ ਤੋਂ ਇਲਾਵਾ ਐੱਸ. ਈ. ਰਣਜੀਤ ਸਿੰਘ ਨੂੰ ਐੱਮ. ਟੀ. ਪੀ. ਦਾ ਚਾਰਜ ਦੇਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਨਹੀਂ ਲਈ ਗਈ। ਉੱਧਰ ਲੋਕਲ ਬਾਡੀਜ਼ ਵਿਭਾਗ ਵੱਲੋਂ ਫਰਜ਼ੀ ਡਿਗਰੀ ਅਤੇ ਸਰਟੀਫਿਕੇਟ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਤਿਆਰੀ ਚੱਲ ਰਹੀ ਹੈ।

 

Tags: Another blowemployeespropunjabtvpunjab government
Share222Tweet139Share56

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.