ਮੰਗਲਵਾਰ, ਅਗਸਤ 26, 2025 12:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

6 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ

by Gurjeet Kaur
ਸਤੰਬਰ 22, 2023
in ਪੰਜਾਬ, ਵਿਦੇਸ਼
0

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇਕ ਨੌਜਵਾਨ ਅਮਰੀਕਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਮਨਜੋਤ ਸਿੰਘ ਵਾਸੀ ਪਿੰਡ ਪਧਿਆਣਾ ਵਜੋਂ ਹੋਈ ਹੈ। ਦਮਨਜੋਤ ਅਜੇ 6 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਨਾਲ ਹੀ ਇਹ ਵੀ ਖਬਰ ਹੈ ਕਿ ਉਸ ਦੇ ਪਰਿਵਾਰ ਵਾਲਿਆਂ ਨੇ 40 ਲੱਖ ਦਾ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਪਰਿਵਾਰ ਵਾਲਿਆਂ ਨੂੰ ਉਮੀਦ ਸੀ ਕਿ ਦਮਨਜੋਤ ਵਿਦੇਸ਼ ਜਾ ਕੇ ਪੈਸਾ ਕਮਾਏਗਾ ਤੇ ਕਰਜ਼ਾ ਚੁਕਾ ਦੇਵੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਬੀਤੀ 20 ਸਤੰਬਰ ਨੂੰ ਦਮਨਜੋਤ ਦੇ ਪਰਿਵਾਰ ਵਾਲਿਆਂ ਨੂੰ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦਮਨਜੋਤ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪੁੱਤਰ ਦੀ ਬੇਵਕਤੀ ਮੌਤ ਨਾਲ ਪੂਰੇ ਪਿੰਡ ਤੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।

Tags: americadeathpro punjab tvPunjabi youthPunjabi Youth Dead
Share360Tweet225Share90

Related Posts

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025
Load More

Recent News

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

Punjab Weather Update: ਪੰਜਾਬ ਜਾਰੀ ਹੋਇਆ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਨੂੰ ਮਿਲੀ ਚਿਤਾਵਨੀ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.