ਬੁੱਧਵਾਰ, ਜੁਲਾਈ 15, 2026 05:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਮਾਛੀਵਾੜਾ ਸਾਹਿਬ ਵਿਖੇ ਗਣਪਤੀ ਸ਼ੋਭਾ ਯਾਤਰਾ ਦੌਰਾਨ ਖੂਨੀ ਝੜਪ, ਇੱਕ ਦੀ ਮੌ.ਤ

by Gurjeet Kaur
ਸਤੰਬਰ 29, 2023
in ਪੰਜਾਬ
0

ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ‘ਚ ਗਣਪਤੀ ਸ਼ੋਭਾ ਯਾਤਰਾ ਦੌਰਾਨ ਖੂਨੀ ਖੇਡ ਹੋਈ। ਜਿਸ ਵਿੱਚ ਇੱਕ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਰਾਮ ਸਾਹਨੀ (31) ਵਾਸੀ ਗੜ੍ਹੀ ਤਰਖਾਣਾ ਵਜੋਂ ਹੋਈ। ਜਾਣਕਾਰੀ ਅਨੁਸਾਰ ਗਣਪਤੀ ਪੂਜਾ ਦੀ ਸਮਾਪਤੀ ਮੌਕੇ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਲਈ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ। ਇਹ ਸ਼ੋਭਾ ਯਾਤਰਾ ਬਸਤੀ ਬਲੀਬੇਗ ਤੋਂ ਸ਼ੁਰੂ ਹੋ ਕੇ ਰੱਤੀਪੁਰ ਰੋਡ ਤੋਂ ਲੰਘ ਰਹੀ ਸੀ ਤਾਂ ਸ਼ਾਂਤੀ ਨਗਰ ਦੇ ਕੁਝ ਨੌਜਵਾਨ ਸ਼ੋਭਾ ਯਾਤਰਾ ‘ਚ ਸ਼ਾਮਿਲ ਹੋਏ | ਇਨ੍ਹਾਂ ਨੌਜਵਾਨਾਂ ਨੇ ਡੀਜੇ ‘ਤੇ ਚੱਲ ਰਹੇ ਭਜਨਾਂ ‘ਤੇ ਨੱਚ ਰਹੀਆਂ ਔਰਤਾਂ ‘ਚ ਜਾ ਕੇ ਹੁੱਲੜਬਾਜੀ ਕਰਨੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਬਲਰਾਮ ਸਾਹਨੀ ਨੇ ਉਨ੍ਹਾਂ ਨੂੰ ਰੋਕਿਆ। ਇਸੇ ਦੌਰਾਨ ਗੁੱਸੇ ‘ਚ ਆਏ ਨੌਜਵਾਨਾਂ ਨੇ ਬਲਰਾਮ ਸਾਹਨੀ ‘ਤੇ ਚਾਕੂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਲਰਾਮ ਸਾਹਨੀ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਜਿਸ ਨਾਲ ਬਲਰਾਮ ਸਾਹਨੀ ਖੂਨ ਨਾਲ ਲਥਪਥ ਹੋ ਕੇ ਜ਼ਮੀਨ ‘ਤੇ ਡਿੱਗ ਗਿਆ। ਕੋਲ ਖੜ੍ਹੇ ਕੁੰਦਨ ਨਾਂ ਦੇ ਵਿਅਕਤੀ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਰੌਲਾ ਪੈਣ ‘ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਬਲਰਾਮ ਸਾਹਨੀ ਨੂੰ ਜਦੋਂ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ ਤਾਂ ਉਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਹਮਲਾਵਰ ਨਸ਼ੇ ‘ਚ ਸਨ। ਉਹ ਨਸ਼ੇ ਦੀ ਹਾਲਤ ਵਿੱਚ ਹੁੱਲੜਬਾਜੀ ਕਰ ਰਹੇ ਸਨ। ਜਿਸ ਕਰਕੇ ਉਹਨਾਂ ਨੂੰ ਰੋਕਿਆ ਗਿਆ ਸੀ।

ਦੂਜੇ ਪਾਸੇ ਬਲਰਾਮ ਸਾਹਨੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਪੁੱਤਰ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਜਖਮੀ ਕੁੰਦਨ ਨੇ ਦੱਸਿਆ ਕਿ ਬਲਰਾਮ ਸਾਹਨੀ ਨੇ ਸਿਰਫ ਹਮਲਾਵਰਾਂ ਨੂੰ ਇਸ ਗੱਲ ਤੋਂ ਰੋਕਿਆ ਸੀ ਕਿ ਉਹ ਔਰਤਾਂ ‘ਚ ਜਾ ਕੇ ਨਾ ਨੱਚਣ ਅਤੇ ਆਪਣਾ ਵੱਖ ਹੋ ਕੇ ਨੱਚਣ। ਇੰਨੀ ਗੱਲ ਨੂੰ ਲੈ ਕੇ ਹਮਲਾ ਕਰ ਦਿੱਤਾ ਗਿਆ।

ਸਰਕਾਰੀ ਹਸਪਤਾਲ ਸਮਰਾਲਾ ਵਿਖੇ ਐਮਰਜੈਂਸੀ ਡਿਉਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਹਨਾਂ ਕੋਲ ਜਦੋਂ ਬਲਰਾਮ ਸਾਹਨੀ ਨੂੰ ਲਿਆਂਦਾ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਸਰੀਰ ਉਪਰ ਕਾਫੀ ਸੱਟਾਂ ਹਨ। ਇਸ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਆਪਣੀ ਬਣਦੀ ਕਾਰਵਾਈ ਕਰੇਗੀ।

Tags: crime newspro punjab tvpunjabpunjabi news
Share205Tweet128Share51

Related Posts

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026

ਅਮਨ ਅਰੋੜਾ ਨੇ ਚਾਰ ਦਿਨਾਂ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਕੀਤਾ ਉਜਾਗਰ

ਜੁਲਾਈ 15, 2026
Load More

Recent News

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.