ਐਤਵਾਰ, ਅਗਸਤ 30, 2026 12:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੀ.ਡਬਲਿਊ.ਆਰ.ਡੀ.ਏ. ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

by Gurjeet Kaur
ਸਤੰਬਰ 30, 2023
in ਪੰਜਾਬ
0
ਪੀ.ਡਬਲਿਊ.ਆਰ.ਡੀ.ਏ. ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ
ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਅਤੇ ਸੰਭਾਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਇਹ ਇਹ ਦਿਸ਼ਾ-ਨਿਰਦੇਸ਼ 1 ਫਰਵਰੀ 2023 ਨੂੰ ਨੋਟੀਫਾਈ ਕੀਤੇ ਸਨ।ਨਿਰਦੇਸ਼ਾਂ ਦੇ ਲਾਗੂ ਹੋਣ ਨਾਲ ਭੂਮੀਗਤ ਪਾਣੀ ਕੱਢ ਰਹੇ ਸਾਰੇ ਬਿਨਾਂ ਛੋਟ ਵਾਲੇ ਉਪਭੋਗਤਾਂ ਨੂੰ 1 ਫਰਵਰੀ, 2023 ਤੋਂ ਭੂਮੀਗਤ ਪਾਣੀ ਕੱਢਣ ਦੇ ਖਰਚਿਆਂ (ਜੀ.ਈ.ਸੀ.) ਦਾ ਭੁਗਤਾਨ ਕਰਨਾ ਹੋਵੇਗਾ। ਇੱਥੋਂ ਤੱਕ ਕਿ ਜਿਨ੍ਹਾਂ ਉਪਭੋਗਤਾਵਾਂ ਨੇ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ, ਉਨ੍ਹਾਂ ਨੂੰ ਵੀ ਇਹ ਖਰਚੇ ਅਦਾ ਕਰਨੇ ਪੈਣਗੇ। ਇਸ ਸਬੰਧੀ ਜਾਣਕਾਰੀ ਲਈ ਪੀ.ਡਬਲਿਊ.ਆਰ.ਡੀ.ਏ. ਦੀ ਵੈੱਬਸਾਈਟ https://pwrda.punjab.gov.in. ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਬੁਲਾਰੇ ਨੇ ਦੱਸਿਆ ਕਿ ਪ੍ਰਤੀ ਮਹੀਨਾ 1,500 ਤੋਂ ਵੱਧ ਅਤੇ 15,000 ਕਿਊਬਿਕ ਮੀਟਰ ਤੱਕ ਪਾਣੀ ਕੱਢਣ ਵਾਲੇ ਮੌਜੂਦਾ ਉਪਭੋਗਤਾਵਾਂ ਨੂੰ ਅਥਾਰਟੀ ਤੋਂ ਆਗਿਆ ਲੈਣ ਅਤੇ ਪਾਣੀ ਦੇ ਮੀਟਰ ਲਗਾਉਣ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮਨਜ਼ੂਰੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ, 2023 ਸੀ, ਜਿਸ ਨੂੰ ਵਧਾ ਕੇ 30 ਸਤੰਬਰ, 2023 ਕਰ ਦਿੱਤਾ ਗਿਆ ਸੀ।ਉਪਭੋਗਤਾਵਾਂ ਦੀ ਬੇਨਤੀ ‘ਤੇ ਮਨਜ਼ੂਰੀ ਲਈ ਅਪਲਾਈ ਕਰਨ ਆਖਰੀ ਮਿਤੀ 30 ਨਵੰਬਰ, 2023 ਤੱਕ ਵਧਾ ਦਿੱਤੀ ਗਈ ਹੈ। ਉਪਭੋਗਤਾ ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।
ਬੁਲਾਰੇ ਨੇ ਦੱਸਿਆ ਕਿ ਉਪਭੋਗਤਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਮੀਟਰ ਲਗਾਉਣ ਅਤੇ ਮੀਟਰ ਦੀ ਰੀਡਿੰਗ ਲੈ ਕੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨ। ਜੇਕਰ ਕੋਈ ਉਪਭੋਗਤਾ ਵਾਟਰ ਮੀਟਰ ਨਹੀਂ ਲਗਾਉਂਦਾ ਤਾਂ ਉਪਭੋਗਤਾ ਨੂੰ 1 ਫਰਵਰੀ 2023 ਤੋਂ ਵਾਟਰ ਮੀਟਰ ਲਗਾਉਣ ਦੀ ਮਿਤੀ ਤੱਕ ਦੀ ਮਿਆਦ ਲਈ ਪਾਣੀ ਕੱਢਣ ਸਬੰਧੀ ਮੰਗੀ ਗਈ ਮਨਜ਼ੂਰੀ ਦੇ ਆਧਾਰ ‘ਤੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।
6-PWRDA EXTENDS LAST DATE TO APPLY FOR GROUNDWATER USING PERMISSION TO 30TH NOVEMBER
ਇਸ ਲਈ ਪਾਣੀ ਦੇ ਮੀਟਰ ਜਲਦ ਤੋਂ ਜਲਦ ਲਗਾਉਣਾ ਹਰੇਕ ਉਪਭੋਗਤਾ ਦੇ ਹਿੱਤ ਵਿੱਚ ਹੈ। ਉਪਭੋਗਤਾ 1 ਫਰਵਰੀ 2023 ਤੋਂ ਅਥਾਰਟੀ ਦੁਆਰਾ ਇਜਾਜ਼ਤ ਮਿਲਣ ਤੱਕ ਜੀ.ਈ.ਸੀ. ਦਾ ਭੁਗਤਾਨ ਕਰਨਗੇ। ਇਸ ਤੋਂ ਬਾਅਦ ਅਥਾਰਟੀ ਦੁਆਰਾ ਦਿੱਤੀ ਗਈ ਮਨਜ਼ੂਰੀ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਮਹੀਨਾਵਾਰ ਜੀ.ਈ.ਸੀ. ਦਾ ਭੁਗਤਾਨ ਕੀਤਾ ਜਾਵੇਗਾ।ਨਿਰਧਾਰਿਤ ਮਿਆਦ ਦੇ ਅੰਦਰ ਨਿਰਦੇਸ਼ਾਂ ਅਨੁਮਾਨ ਅਪਲਾਈ ਨਾ ਕਰਕੇ ਪਾਣੀ ਕੱਢਣ ਲਈ ਨਾਨ-ਕੰਪਲਾਇੰਸ ਚਾਰਜਿਜ਼ ਤੋਂ ਇਲਾਵਾ ਗਰਾਊਂਡ ਵਾਟਰ ਕੰਪਨਸੇਸ਼ਨ ਚਾਰਜਿਜ਼ (ਜੀ.ਈ.ਸੀ.) ਲਗਾਏ ਜਾਣਗੇ।
ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਉਪਭੋਗਤਾ ਸਮੇਂ ਸਿਰ ਅਪਲਾਈ ਕਰਨ। ਜੀ.ਈ.ਸੀ. ਦਾ ਹਿਸਾਬ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕੱਢੇ ਗਏ ਪਾਣੀ ਦੀ ਰੋਜ਼ਾਨਾ ਮਾਤਰਾ ‘ਤੇ ਸਲੈਬ ਅਨੁਸਾਰ ਲਾਇਆ ਜਾਵੇਗਾ। ਅਥਾਰਟੀ ਨੇ ਮਨਜ਼ੂਰੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਭੂਮੀਗਤ ਪਾਣੀ ਕੱਢਣ ਲਈ ਮਨਜ਼ੂਰੀ ਦੇਣ ਵੀਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਆਨਲਾਈਨ ਮਨਜ਼ਰੀ ਲਈ ਅਪਲਾਈ ਕਰਨ ਵਾਸਤੇ ਉਪਭੋਗਤਾ https://pwrda.punjab.gov.in/Users ‘ਤੇ ਜਾ ਸਕਦੇ ਹਨ।
ਪੜਾਅਵਾਰ ਜਾਣਕਾਰੀ ਲਈ  https://pwrda.punjab.gov.in/en/noticeboard/3 ‘ਤੇ ਯੂਜ਼ਰ ਮੈਨੂਅਲ ਤੱਕ ਪਹੁੰਚ ਕਰੋ। ਸਾਰੇ ਗਰਾਊਂਡ-ਵਾਟਰ ਚਾਰਜਿਜ਼ ਦਾ ਭੁਗਤਾਨ ਨੈੱਟ ਬੈਂਕਿੰਗ, ਡੈਬਿਟ/ਕ੍ਰੈਡਿਟ ਕਾਰਡ, ਯੂ.ਪੀ.ਆਈ. ਆਦਿ ਦੀ ਵਰਤੋਂ ਕਰਦਿਆਂ ਆਨਲਾਈਨ ਕੀਤਾ ਜਾ ਸਕਦਾ ਹੈ।ਉਪਭੋਗਤਾਵਾਂ ਨੂੰ ਭੂਮੀਗਤ ਪਾਣੀ ਕੱਢਣ ਦੀ ਮਨਜ਼ੂਰੀ ਲਈ 30 ਨਵੰਬਰ 2023 ਤੱਕ ਸਮੇਂ ਸਿਰ ਅਪਲਾਈ ਕਰਨ ਅਤੇ 1 ਫਰਵਰੀ 2023 ਤੋਂ ਜੀ.ਈ.ਸੀ. ਦਾ ਭੁਗਤਾਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
Tags: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀਪੀ.ਡਬਲਿਊ.ਆਰ.ਡੀ.ਏ.
Share213Tweet133Share53

Related Posts

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.