ਸ਼ਨੀਵਾਰ, ਮਾਰਚ 28, 2026 03:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਸਿੱਖਾਂ ਲਈ ਮਾਣ ਵਾਲੀ ਗੱਲ, ਅਰਦਾਸ ਨਾਲ ਸ਼ੁਰੂ ਹੋਈ ਅਮਰੀਕਾ ਦੀ ਪਾਰਲੀਮੈਂਟ ਸੈਸ਼ਨ ਦੀ ਸ਼ੁਰੂਆਤ: ਵੀਡੀਓ

by Gurjeet Kaur
ਸਤੰਬਰ 30, 2023
in ਵਿਦੇਸ਼
0

ਅਮਰੀਕਾ ‘ਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ‘ਤੋਂ ਪਹਿਲਾਂ ਅਰਦਾਸ ਕੀਤੀ, ਅਜਿਹਾ ਕਰਕੇ ਗ੍ਰੰਥੀ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸਦਨ ਵਿਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ। ਆਮ ਤੌਰ ‘ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇਕ ਪਾਦਰੀ ਪ੍ਰਾਰਥਨਾ ਕਰਦਾ ਹੈ।

ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਕਿ ਜਸਵਿੰਦਰ ਸਿੰਘ ਕਾਰਵਾਈ ਸ਼ੁਰੂ ਕਰਨਗੇ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦਸਿਆ। ਜਸਵਿੰਦਰ ਸਿੰਘ ਅਮਰੀਕਾ ਦੇ ਪ੍ਰਤੀਨਿਧੀ ਸਭਾ (ਸੰਸਦ ਦੇ ਹੇਠਲੇ ਸਦਨ) ਵਿਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ।

 


ਨੌਰਕਰੌਸ ਨੇ ਕਿਹਾ, “ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੇ ਸੁਤੰਤਰ ਪ੍ਰਗਟਾਵੇ ਦਾ ਸੁਆਗਤ ਕਰਦਾ ਹੈ ਅਤੇ ਉਸ ਨੂੰ ਅਹਿਮੀਅਤ ਦਿੰਦਾ ਹੈ ਅਤੇ ਹਮੇਸ਼ਾ ਇਸ ਲਈ ਵਚਨਬੱਧ ਰਹੇਗਾ। ਗਿਆਨੀ ਜਸਵਿੰਦਰ ਸਿੰਘ ਨੇ ਅੱਜ ਸਾਊਥ ਜਰਸੀ ਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨਾਲ ਇਸ ਪਲ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ।”

Tags: americaArdasGranthiSinghhistoryhouseNewsUpdateparliamentpro punjab tvpunjabi newsRepresentativessikhus
Share246Tweet154Share62

Related Posts

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.