ਸ਼ਨੀਵਾਰ, ਅਗਸਤ 8, 2026 07:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Gandhi Jayanti : ਗਾਂਧੀ ਨੇ ਬਾਪੂ ਨੂੰ ਦਿੱਤੀ ਸ਼ਰਧਾਂਜ਼ਲੀ , ਕਿਹਾ -ਭਾਰਤ ਜੋੜਨ ਦਾ ਰਸਤਾ ਬਾਪੂ ਜੀ ਨੇ ਦਿਖਾਇਆ

by Gurjeet Kaur
ਅਕਤੂਬਰ 2, 2023
in ਦੇਸ਼
0

Gandhi Jayanti Live Update: Gandhi Jayanti Update: ਪੂਰਾ ਦੇਸ਼ ਅੱਜ ਗਾਂਧੀ ਜਯੰਤੀ ਮਨਾ ਰਿਹਾ ਹੈ। ਦਿੱਲੀ ਦੇ ਰਾਜਘਾਟ ‘ਤੇ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਬਾਪੂ ਨੂੰ ਸ਼ਰਧਾਂਜਲੀ, ਦੇਣ ਲਈ ਕਈ ਮਸ਼ਹੂਰ ਹਸਤੀਆਂ ਰਾਜਘਾਟ ਪਹੁੰਚਣਗੇ। ਇਸ ਮੌਕੇ ਦੇਸ਼ ਭਰ ਵਿੱਚ ਸਫ਼ਾਈ ਮੁਹਿੰਮ ਵੀ ਚਲਾਈ ਜਾਵੇਗੀ। ਇਸ ਦੇ ਨਾਲ ਹੀ ਅੱਜ ਵਿਰੋਧੀ ਧਿਰ ਗਾਂਧੀ ਜਯੰਤੀ ‘ਤੇ ਵੱਡਾ ਪ੍ਰਦਰਸ਼ਨ ਕਰਨ ਜਾ ਰਹੀ ਹੈ।

ਇੱਕ ਪਾਸੇ I.N.D.I.A. ਅੱਜ ਗਠਜੋੜ ਵੱਲੋਂ ਮੁੰਬਈ ਵਿੱਚ ‘ਮੈਂ ਭੀ ਗਾਂਧੀ’ ਨਾਮ ਦਾ ਸ਼ਾਂਤੀ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ਕਈ ਵੱਡੇ ਆਗੂ ਹਿੱਸਾ ਲੈ ਸਕਦੇ ਹਨ, ਉਥੇ ਹੀ ਦੂਜੇ ਪਾਸੇ ਟੀਐਮਸੀ ਵੱਲੋਂ ਦੋ ਦਿਨਾਂ ਲਈ ਦਿੱਲੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਟੀਐਮਸੀ ਸਾਂਸਦ ਅਭਿਸ਼ੇਕ ਬੈਨਰਜੀ ਦੀ ਅਗਵਾਈ ਹੇਠ ਪਹਿਲਾਂ ਰਾਜਘਾਟ ਤੇ ਭਲਕੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Tags: 2 octoberGandhi JayantiindiaMahatma Gandhipro punjab tvrahul gandhi
Share230Tweet144Share57

Related Posts

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.