ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਦਾ ਫ਼ੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸ਼ਹੀਦ ਹੋ ਗਿਆ ਸੀ। ਇਸ ਦੁਖਦ ਖ਼ਬਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹੀਦ ਹੋਏ ਜਵਾਨ ਦੀ ਬਹਾਦਰੀ ਨੂੰ ਸਲਾਮ। ਨਾਲ ਹੀ ਪਰਿਵਾਰ ਨਾਲ ਦਿਲੀ ਹਮਦਰਦੀ। ਸਰਕਾਰ ਇਸ ਔਖੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਦੇ ਨਾਲ ਹੈ। ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਦੇ ਫੌਜੀ ਜਵਾਨ ਪਰਮਿੰਦਰ ਸਿੰਘ ਦੇ ਕਾਰਗਿਲ ‘ਚ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ…ਸ਼ਹੀਦ ਜਵਾਨ ਦੇ ਦੇਸ਼ ਲਈ ਹੌਸਲੇ ਨੂੰ ਸਲਾਮ ਕਰਦਾ ਹਾਂ… ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ…ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਹੈ… ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ… pic.twitter.com/hLE6580zTV
— Bhagwant Mann (@BhagwantMann) October 4, 2023