ਸੋਮਵਾਰ, ਨਵੰਬਰ 17, 2025 03:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਭਰ ‘ਚ ਅੱਜ ਤੋਂ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕਾਰਨ

by Gurjeet Kaur
ਅਕਤੂਬਰ 7, 2023
in ਪੰਜਾਬ
0

ਪੰਜਾਬ ਭਰ ਦੀਆਂ 1840 ਦਾਣਾ ਮੰਡੀਆਂ ‘ਚ ਝੋਨੇ ਦੀ ਫ਼ਸਲ ਦੌਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੀਆਂ ਮੰਡੀਆਂ ‘ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ,

ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

Tags: closedGrainMarketslabourpro punjab tvpunjabpunjab newspunjabi news
Share484Tweet303Share121

Related Posts

ਪਿੰਡ ਸਰਾਭਾ ਲਈ CM ਮਾਨ ਦਾ ਵੱਡਾ ਐਲਾਨ, ਵਿਕਾਸ ਕਾਰਜਾਂ ਲਈ ਦਿੱਤੇ ਜਾਣਗੇ 45 ਕਰੋੜ 84 ਲੱਖ ਰੁਪਏ

ਨਵੰਬਰ 17, 2025

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਨਵੰਬਰ 16, 2025
Load More

Recent News

FD ਛੱਡੋ, ਇਹ ਸਕੀਮ ਹੈ ਨਿਵੇਸ਼ ਲਈ ਸਭ ਤੋਂ ਵਧੀਆ

ਨਵੰਬਰ 17, 2025

ਸਾਊਦੀ ਅਰਬ ਵਿੱਚ ਵੱਡਾ ਸੜਕ ਹਾਦਸਾ ਮਦੀਨਾ ਨੇੜੇ ਬੱਸ-ਟੱਕਰ ‘ਚ 42 ਭਾਰਤੀ ਉਮਰਾਹ ਯਾਤਰੀਆਂ ਦੀ ਮੌਤ

ਨਵੰਬਰ 17, 2025

ਪ੍ਰਧਾਨ ਮੰਤਰੀ ਮੋਦੀ 19 ਨਵੰਬਰ ਨੂੰ ਜਾਰੀ ਕਰਨਗੇ 21ਵੀਂ ਕਿਸ਼ਤ, ਜਾਣੋ ਤੁਹਾਡੇ ਖਾਤੇ ਵਿੱਚ ਕਦ ਆਉਣਗੇ ਪੈਸੇ ?

ਨਵੰਬਰ 17, 2025

ਪਿੰਡ ਸਰਾਭਾ ਲਈ CM ਮਾਨ ਦਾ ਵੱਡਾ ਐਲਾਨ, ਵਿਕਾਸ ਕਾਰਜਾਂ ਲਈ ਦਿੱਤੇ ਜਾਣਗੇ 45 ਕਰੋੜ 84 ਲੱਖ ਰੁਪਏ

ਨਵੰਬਰ 17, 2025

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.