ਸ਼ਨੀਵਾਰ, ਅਗਸਤ 29, 2026 10:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Masoor Dal Benefits: ਇਨ੍ਹਾਂ 5 ਕਾਰਨਾਂ ਕਰਕੇ ਰੋਜ਼ਾਨਾ ਖਾਣੀ ਚਾਹੀਦੀ ਪ੍ਰੋਟੀਨ ਨਾਲ ਭਰਪੂਰ ਮਸੂਰ ਦਾਲ, ਮਿਲਣਗੇ ਹੈਰਾਨੀਜਨਕ ਫਾਇਦੇ

ਭਾਰਤ 'ਚ ਮਸੂਰ ਦਾਲ ਇਕ ਹਰਮਨ ਪਿਆਰਾ ਫੂਡ ਹੈ।ਇਹ ਗੋਲ ਅਕਾਰ ਦੇ ਛੋਟੇ ਬੀਜ ਹੁੰਦੇ ਹਨ ਜੋ ਵੱਖ ਵੱਖ ਰੰਗਾਂ 'ਚ ਪਾਏ ਜਾਂਦੇ ਹਨ, ਜਿਵੇਂ ਕਿ ਕਾਲਾ, ਭੂਰਾ, ਪੀਲਾ, ਲਾਲ ਤੇ ਹਰਾ, ਮਸੂਰ ਦਾਲ ਨੂੰ ਪਲਾਂਟ ਬੇਸਡ ਪ੍ਰੋਟੀਨ ਦਾ ਇਕ ਚੰਗਾ ਸੋਰਸ ਮੰਨਿਆ ਜਾਂਦਾ ਹੈ।ਸ਼ਾਕਾਹਾਰੀ ਲੋਕ, ਜੋ ਆਂਡੇ, ਮਾਸ ਤੇ ਮਛਲੀ ਨਹੀਂ ਖਾਂਦੇ ਹਨ, ਉਨ੍ਹਾਂ ਦੇ ਲਈ ਮਸੂਰ ਦਾਲ ਇਕ ਚੰਗਾ ਪ੍ਰੋਟੀਨ ਬਦਲਾਅ ਹੈ।ਇਸਦੇ ਇਲਾਵਾ, ਮਸੂਰ ਦਾਲ 'ਚ ਕਈ ਹੋਰ ਸਿਹਤਮੰਦ ਲਾਭ ਵੀ ਹਨ, ਜਿਨ੍ਹਾਂ ਦੇ ਬਾਰੇ ਅਸੀਂ ਤੁਹਾਨੂੰ ਦੱਸਾਂਗੇ।

by Gurjeet Kaur
ਅਕਤੂਬਰ 7, 2023
in ਸਿਹਤ, ਲਾਈਫਸਟਾਈਲ
0

Masoor Dal Benefits: ਮਸੂਰ ਦੀ ਦਾਲ ‘ਚ ਪ੍ਰੋਟੀਨ ਦੀ ਮਾਤਰਾ ਵਧੇਰੇ ਹੁੰਦੀ ਹੈ, ਇੱਕ ਕੱਪ ਉਬਲੀ ਹੋਈ ਮਸੂਰ ਦਾਲ ‘ਚ ਕਰੀਬ 18 ਗ੍ਰਾਮ ਪ੍ਰੋਟੀਨ ਹੁੰਦਾ ਹੈ।ਇਹ ਸ਼ਾਕਾਹਾਰੀ ਲੋਕਾਂ ਦੇ ਲਈ ਇੱਕ ਚੰਗਾ ਪ੍ਰੋਟੀਨ ਦਾ ਵਿਕਲਪ ਹੈ।ਮਸੂਰ ਦਾਲ ‘ਚ ਫਾਈਬਰ ਦੀ ਮਾਤਰਾ ਵੀ ਵਧੇਰੇ ਹੁੰਦੀ ਹੈ।ਇਕ ਕੱਪ ਉਬਲੀ ਹੋਈ ਮਸੂਰ ਦਾਲ ‘ਚ ਕਰੀਬ 15 ਗ੍ਰਾਮ ਫਾਈਬਰ ਹੁੰਦਾ ਹੈ।

ਫਾਈਬਰ ਪਾਚਨ ਸਿਹਤ ‘ਚ ਸੁਧਾਰ ਕਰਨ ਦੇ ਕਬਜ਼ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।ਮਸੂਰ ਦਾਲ ‘ਚ ਫਾਈਬਰ, ਪੋਟਾਸ਼ੀਅਮ ਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਹੁੰਦੇ ਹਨ ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।ਇਹ ਪੋਸ਼ਕ ਤੱਤ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ, ਕੈਲੋਸਟ੍ਰਾਲ ਦੇ ਪੱਧਰ ਨੂੰ ਨਿਯੰਤਰਿਤ ਕਰਨ ਤੇ ਦਿਲ ਦੀ ਬੀਮਾਰੀ ਦੇ ਖਤਰੇ ਨੂੰ ਘੱਟ ਕਰਨ ‘ਚ ਮਦਦ ਕਰ ਸਕਦੇ ਹਨ।

ਮਸੂਰ ਦਾਲ ‘ਚ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਡਾਇਬਟੀਜ਼ ਦੇ ਮਰੀਜ਼ਾਂ ਦੇ ਲਈ ਫਾਇਦੇਮੰਦ ਹੋ ਸਕਦੀ।ਫਾਈਬਰ ਭੋਜਨ ‘ਚ ਕਾਰਬੋਹਾਈਡ੍ਰੇਟ ਦੇ ਅਬਜਰਵ ਨੂੰ ਹੌਲੀ ਕਰਨ ‘ਚ ਮਦਦ ਕਰ ਸਕਦਾ ਹੈ, ਜਿਸ ਨਾਲ ਬਲਡ ਸ਼ੂਗਰ ਲੈਵਲ ‘ਚ ਅਚਾਨਕ ਵਾਧਾ ਨਹੀਂ ਹੁੰਦਾ।

ਕੁਝ ਅਧਿਐਨਾਂ ਤੋਂ ਪਤਾ ਲੱਗਿਆ ਹੈ ਕਿ ਮਸੂਰ ਦਾਲ ਦਾ ਸੇਵਨ ਕੈਂਸਰ ਦੇ ਖਤਰੇ ਨੂੰ ਘੱਟ ਕਰ ਸਕਦਾ ਹੈ।ਮਸੂਰ ਦਾਲ ‘ਚ ਐਂਟੀਆਕਸੀਡੇਂਟ ਤੇ ਹੋਰ ਪੋਸ਼ਕ ਤੱਤ ਹੁੰਦੇ ਹਨ, ਜੋ ਕੈਂਸਰ ਸੇਲਸ ਦੇ ਵਿਕਾਸ ਨੂੰ ਰੋਕਣ ‘ਚ ਮਦਦ ਕਰ ਸਕਦੇ ਹਨ।

Tags: HEALTH BENEFITS OF MASOOR DALhealth newshealth tipsLifestyleMASOOR DALMasoor Dal Benefitspro punjab tv
Share230Tweet144Share58

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.