ਸ਼ਨੀਵਾਰ, ਅਗਸਤ 15, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਨੇ ਮੁੜ ਵੰਗਾਰੇ ਵਿਰੋਧੀ, ਕਿਹਾ 1 ਨਵੰਬਰ ਨੂੰ ਆਪਣੇ ਪੁਰਖਿਆਂ ਵਲੋਂ ਕੀਤੇ ਕੁਰਸੀਨਾਮੇ ਜ਼ਰੂਰ ਨਾਲ ਲਿਆਇਓ

by Gurjeet Kaur
ਅਕਤੂਬਰ 11, 2023
in ਪੰਜਾਬ
0

ਬੀਤੇ ਦਿਨੀਂ ਸੀਐੱਮ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਨੂੰ ਚੈਲੇਂਜ ਕੀਤਾ ਸੀ ਕਿ ਉਹ ਪੰਜਾਬ ਦੇ ਮੁੱਦਿਆਂ ‘ਤੇ ਵਿਰੋਧੀਆਂ ਨਾਲ ਬਹਿਸ ਕਰਨਗੇ।ਉਨ੍ਹਾਂ ਨੇ ਕੈਮਰੇ ਸਾਹਮਣੇ ਇਹ ਵੀ ਕਿਹਾ ਸੀ ਕਿ ਮੈਂ ਵਿਰੋਧੀਆਂ ਨੂੰ 25 ਦਿਨ ਦਿੱਤੇ ਹਨ ਉਹ ਆਪਣੀ ਤਿਆਰੀ ਕਰ ਲੈਣ।ਅੱਜ ਸਵੇਰੇ ਫਿਰ ਸੀਐੱਮ ਮਾਨ ਵਲੋਂ ਟਵੀਟ ਕਰਕੇ ਵਿਰੋਧੀਆਂ ਨੂੰ ਵੰਗਾਰਿਆ ਗਿਆ ਹੈ।


ਉਨ੍ਹਾਂ ਟਵੀਟ ਕਰਕੇ ਕਿਹਾ, ‘ਮਾਣਯੋਗ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ, ਬਾਜਵਾ ਜੀ, ਰਾਜਾ ਵੜਿੰਗ ਜੀ.. ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ?.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫੋਟੋ ‘ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ… ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਐਸਵਾਈਐਲ ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ ਕੀਤੀ.. ਸੁਖਬੀਰ ਸਿੰਹਾਂ ਗੁੜਗਾਓਂ ਵਾਲੇ ਓਬਰਾਏ ਹੋਟਲ ਦੀ ਫਰਦ ਲੈ ਕੇ ਆਈਂ… ਬਾਕੀ ਰਹੀ ਪਾਣੀ ਦੀ ਗੱਲ ਉਹ ਤੁਸੀਂ ਫ਼ਿਕਰ ਨਾਲ ਕਰੋ, ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ‘ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ‘ਚੋਂ ਕੋਈ ਖੱਡ ਨਾ ਪੈਜੇ, ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ‘ਤੇ ਈ ਲਾਈ ਐ ਪਰ ਇਸ ਵਾਰ ਖਾਲ ਦਾ ਨਾਮ ‘ਸਤਲੁਜ’ ਐ.. 1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਨ੍ਹਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…

ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ…

— Bhagwant Mann (@BhagwantMann) October 11, 2023

Tags: akali dalappbjpCMBhagwantManncongresspartap bajwapro punjab tvpunjabpunjab governmentpunjabi newsraja warringsukhbir badalsunil jakhar
Share222Tweet139Share56

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.