ਵੀਰਵਾਰ, ਮਾਰਚ 5, 2026 01:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋ ਪੀੜ੍ਹੀਆਂ ਮਗਰੋਂ ਰੱਬ ਨੇ ਬਖਸ਼ੀ ਧੀ ਦੀ ਦਾਤ, ਪਰਿਵਾਰ ਨੇ ਢੋਲ ਵਜਾ ਭੰਗੜੇ ਪਾ ਕੀਤਾ ਸੁਆਗਤ

by Gurjeet Kaur
ਅਕਤੂਬਰ 12, 2023
in ਪੰਜਾਬ
0

ਕਿਹਾ ਜਾਂਦਾ ਹੈ ਕਿ ਪਹਿਲਾਂ ਧੀ ਨੂੰ ਜੰਮਣ ਤੋਂ ਪਹਿਲਾਂ ਹੀ ਕੁੱਖ ‘ਚ ਕਤਲ ਕਰਾ ਦਿੱਤਾ ਜਾਂਦਾ ਸੀ।ਦੁਨੀਆ ਦੇਖਣ ਤੋਂ ਪਹਿਲਾਂ ਹੀ ਉਸਦੀਆਂ ਅੱਖਾਂ ਸਦਾ ਲਈ ਬੰਦ ਕਰ ਦਿੱਤੀਆਂ ਜਾਂਦੀਆਂ ਸਨ।ਪਰ ਹੁਣ ਲੋਕ ਜਾਗਰੂਕ ਹਨ ਹੁਣ ਅਜਿਹਾ ਨਹੀਂ ਹੈ ਧੀਆਂ ਨੂੰ ਪੁੱਤਾਂ ਜਿੰਨਾ ਹੀ ਪਿਆਰ ਮਿਲਦਾ ਹੈ ਧੀ ਦੀਆਂ ਹਰ ਰੀਝਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ।ਦੱਸ ਦੇਈਏ ਕਿ ਹੁਣ ਤਾਂ ਧੀਆਂ ਹੁਣ ਹਰ ਖੇਤਰਾਂ ‘ਚ ਮੱਲਾਂ ਮਾਰ ਰਹੀਆਂ ਹਨ।ਹਰ ਖੇਤਰ ‘ਚ ਵੱਧ ਚੜ੍ਹ ਕੇ ਹਿੱਸਾ ਲੈਂਦੀਆਂ ਹਨ।ਹਰ ਕੰਮ ਮੁੰਡਿਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਰ ਸਕਦੀਆਂ ਹਨ।

 

ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇੱਕ ਪਰਿਵਾਰ ਨੇ ਧੀ ਦੇ ਜੰਮਣ ‘ਤੇ ਇੰਨੀ ਵੱਡੀ ਖੁਸ਼ੀ ਮਨਾ ਕੇ ਹੋਰਾਂ ਲਈ ਮਿਸਾਲ ਕਾਇਮ ਕੀਤੀ ਹੈ।ਦੱਸ ਦੇਈਏ ਕਿ ਇਸ ਪਰਿਵਾਰ ‘ਚ ਦੋ ਪੀੜ੍ਹੀਆਂ ਮਗਰੋਂ ਧੀ ਨੇ ਜਨਮ ਲਿਆ ਹੈ।

 

 

ਅਜਿਹਾ ਹੀ ਮਾਮਲਾ ਸੁਲਤਾਨਪੁਰ ਲੋਧੀ ਦੇ ਪਿੰਡ ਮੈਰੀਪੁਰ ਨਾਲ ਜੁੜਿਆ ਹੋਇਆ ਹੈ। ਜਿੱਥੋਂ ਦੇ ਰਹਿਣ ਵਾਲੇ ਇਕ ਪਰਿਵਾਰ ਵਿੱਚ 2 ਪੀੜ੍ਹੀਆਂ ਤੋਂ ਬਾਅਦ ਇਕ ਧੀ ਨੇ ਜਨਮ ਲਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਵਿੱਚ ਸ਼ੁਰੂ ਤੋਂ ਹੀ ਮੁੰਡੇ ਹਨ ਅਤੇ ਘਰ ਵਿੱਚ ਕੋਈ ਵੀ ਕੁੜੀ ਨਹੀਂ ਸੀ। ਇਸ ਵਾਰ ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਸੀ ਕਿ ਜੇਕਰ ਉਨ੍ਹਾਂ ਦੇ ਘਰ ਵਿੱਚ ਕਿ ਜੀਅ ਆਵੇ ਤਾਂ ਉਹ ਕੁੜੀ ਹੋਵੇ।

Tags: birthdaughterDheehouselatest newspro punjab tvpunjabi newstwo generationswonderful welcome
Share223Tweet139Share56

Related Posts

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.