ਮੰਗਲਵਾਰ, ਜਨਵਰੀ 27, 2026 07:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨ ਦੀ ਧੀ ਨੇ ਜੱਜ ਬਣ ਕੇ ਪਰਿਵਾਰ ਦਾ ਨਾਮ ਕੀਤਾ ਰੌਸ਼ਨ

by Gurjeet Kaur
ਅਕਤੂਬਰ 12, 2023
in ਪੰਜਾਬ
0

ਕਿਸਾਨ ਪਰਿਵਾਰ ਦੀ ਧੀ ਨੇ ਜੱਜ ਬਣ ਕੇ ਪਰਿਵਾਰ ਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਦੱਸ ਦੇਈਏ ਕਿ ਬਟਾਲਾ ਪਿੰਡ ਰਸੂਲਪੁਰ ਦੇ ਕਿਸਾਨ ਸਤਨਾਮ ਸਿੰਘ ਮੱਲੀ ਦੀ ਧੀ ਮਨਮੋਹਨਪ੍ਰੀਤ ਕੌਰ ਜੱਜ ਬਣੀ ਹੈ।ਮਨਮੋਹਨਪ੍ਰੀਤ ਕੌਰ ਨੇ ਜੱਜ ਬਣ ਕੇ ਪਿੰਡ ਤੇ ਪਰਿਵਾਰ ਦਾ ਨਾਮ ਮਾਣ ਨਾਲ ਉੱਚਾ ਕੀਤਾ ਹੈ।

ਮਨਮੋਹਨ ਪ੍ਰੀਤ ਕੌਰ ਦਾ ਪਿੰਡ ਪਹੁੰਚਣ ‘ਤੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਗੱਲਬਾਤ ਦੌਰਾਨ ਮਨਮੋਹਨ ਪ੍ਰੀਤ ਕੌਰ ਨੇ ਕਿਹਾ ਕਿ ਮਿਹਨਤ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ।

ਸਭ ਨੂੰ ਮਿਹਨਤ ਕਰਨੀ ਚਾਹੀਦੀ ਹੈ।ਇਸ ਮੌਕੇ ਮਨਮੋਹਨਪ੍ਰੀਤ ਕੌਰ ਦੇ ਦਾਦਾ ਅਜੀਤ ਸਿੰਘ ਮੱਲੀ, ਮਾਤਾ ਗੁਰਵਿੰਦਰ ਕੌਰ, ਭਰਾ ਜੋਬਨਪ੍ਰੀਤ ਸਿੰਘ ਮੱਲੀ, ਮਾਮਾ ਲਖਵਿੰਦਰ ਸਿੰਘ, ਨਾਨੀ ਜਸਬੀਰ ਕੌਰ, ਦਾਦੀ ਭਜਨ ਆਦਿ ਹਾਜ਼ਰ ਸਨ ਤੇ ਸਾਰੇ ਬਹੁਤ ਖੁਸ਼ ਤੇ ਮਨਮੋਹਨਪ੍ਰੀਤ ਕੌਰ ਨੂੰ ਵਧਾਈਆਂ ਦੇ ਰਹੇ ਹਨ।

ਮਨਮੋਹਨ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।ਮਨਮੋਹਨਪ੍ਰੀਤ ਕੌਰ ਦਾ ਇਸ ਖੁਸ਼ੀ ਦੇ ਮੌਕੇ ਮਿਠਾਈ ਨਾਲ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ।ਪੂਰੇ ਪਰਿਵਾਰ ਨੂੰ ਆਪਣੀ ਧੀ ਰਾਣੀ ‘ਤੇ ਮਾਣ ਹੈ।

Tags: Batala Newsgurdaspur newsjudgelatest newspunjab latest newspunjab newsPunjab Top
Share243Tweet152Share61

Related Posts

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਜਨਵਰੀ 26, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.