ਮੰਗਲਵਾਰ, ਜੁਲਾਈ 21, 2026 03:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

by Gurjeet Kaur
ਅਕਤੂਬਰ 13, 2023
in ਪੰਜਾਬ
0
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਭਾਸ਼ ਕੁਮਾਰ ਵਾਸੀ ਅਰਬਨ ਵਿਹਾਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਚੌਕੀ ਇੰਚਾਰਜ ਉਸ ਦੇ ਇੱਕ ਗੁਆਂਢੀ ਵੱਲੋਂ ਹਰਪਾਲ ਨਗਰ, ਇੰਡਸਟਰੀਅਲ ਏਰੀਆ, ਲੁਧਿਆਣਾ ਵਿਖੇ ਸਥਿਤ ਉਸਦੀ ਫੈਕਟਰੀ ਦੇ ਪਿੱਛੇ ਗੇਟ ਖੋਲ੍ਹਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਦੀ ਤਰਫ਼ੋਂ ਵਿਜੇ ਕੁਮਾਰ ਉਰਫ਼ ਡੀਸੀ ਨਾਮ ਦੇ ਵਿਅਕਤੀ ਨੇ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਕਤ ਸਬ ਇੰਸਪੈਕਟਰ ਨਾਲ 80,000 ਰੁਪਏ ਵਿੱਚ ਸੌਦਾ ਤੈਅ ਕਰਵਾਇਆ।
ਉਸ ਨੇ ਅੱਗੇ ਦੱਸਿਆ ਕਿ ਪੁਲੀਸ ਸਬ-ਇੰਸਪੈਕਟਰ ਨੇ ਦਬਾਅ ਪਾ ਕੇ ਉਸ ਤੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਹੁਣ ਉਹ ਆਪਣੇ ਉਕਤ ਵਿਚੋਲੇ ਰਾਹੀਂ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਸ਼ਿਕਾਇਤਕਰਤਾ ਤੋਂ ਉਸਦੀ ਫੈਕਟਰੀ ਦੇ ਅੰਦਰ 70,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਭਗੌੜੇ ਸਬ ਇੰਸਪੈਕਟਰ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Tags: 000bribe Rs 70private personpro punjab tvPunjab Vigilance Bureaupunjabi newsSub-inspectorVigilance
Share211Tweet132Share53

Related Posts

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਜੁਲਾਈ 20, 2026

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026
Load More

Recent News

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.