ਬੁੱਧਵਾਰ, ਨਵੰਬਰ 12, 2025 04:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ : ਜਿੰਪਾ 

by Gurjeet Kaur
ਅਕਤੂਬਰ 13, 2023
in ਪੰਜਾਬ
0
ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ : ਜਿੰਪਾ
  ਜਲ ਸਪਲਾਈ ਮੰਤਰੀ ਵੱਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ।
ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਇਸ ਸਮੇਂ 15 ਸਰਫੇਸ ਵਾਟਰ ਪ੍ਰੋਜੈਕਟ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ 1718 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਮੁਹੱਈਆ ਹੋ ਜਾਵੇਗੀ। ਜਿੰਪਾ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਜਿੰਪਾ ਨੇ ਦੱਸਿਆ ਕਿ ਇਨ੍ਹਾਂ 15 ਪ੍ਰੋਜੈਕਟਾਂ ਵਿਚੋਂ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਚ 3 ਪ੍ਰੋਜੈਕਟ ਮੰਡੋਲੀ ਪਾਬਰਾ, ਭਵਰਾ ਅਤੇ ਨਾਨੋਵਾਲ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 318 ਕਰੋੜ ਰੁਪਏ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਰਾਹੀਂ 408 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਫਰਵਰੀ 2024 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਅਨੰਦਪੁਰ ਸਾਹਿਬ ਵਿਚ 1 ਪ੍ਰਜੋਕੈਟ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ ਵਿੱਚ 38.98 ਕਰੋੜ ਰੁਪਏ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਜਿੰਪਾ ਨੇ ਜ਼ਿਲ੍ਹਾ ਫਾਜ਼ਿਲਕਾ ਅਧੀਨ 2 ਅਤੇ ਜ਼ਿਲ੍ਹਾ ਫਿਰੋਜ਼ਪੁਰ ਅਧੀਨ 1 ਪ੍ਰਜੋਕੈਟ ਦੇ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਨ੍ਹਾਂ ਵਿੱਚ 554.25 ਕਰੋੜ ਰੁਪਏ ਦੀ ਲਾਗਤ ਨਾਲ 436 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਜਾਣੀ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਅਧੀਨ ਚੱਲ ਰਹੇ 8 ਸਰਫੇਸ ਵਾਟਰ ਪ੍ਰਜੋਕੈਟਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿੰਪਾ ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ਦੇ ਆਦੇਸ਼ ਦਿੱਤੇ।
ਜਲ ਸਪਲਾਈ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਨੂੰ ਵੀ ਰਿਵੀਊ ਕੀਤਾ। ਮੀਟਿੰਗ ਵਿੱਚ ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Tags: aapbraham shankar jimpaCabinet Minister Braham shankar jimpapro punjab tvpunjab government
Share209Tweet131Share52

Related Posts

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025
Load More

Recent News

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.