ਸ਼ੁੱਕਰਵਾਰ, ਮਾਰਚ 20, 2026 02:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਪੁਲਿਸ ਨੇ ਰਿਟਾ. ਬੈਂਕ ਮੈਨੇਜਰ ਦੇ ਕਤਲ ਦੀ ਗੁੱਥੀ ਸੁਲਝਾਈ

by Gurjeet Kaur
ਅਕਤੂਬਰ 21, 2023
in ਪੰਜਾਬ
0

19 ਅਕਤੂਬਰ ਨੂੰ ਸਵੇਰੇ 5:30 ਵਜੇ ਦੇ ਕਰੀਬ ਸੈਰ ਕਰਨ ਗਏ ਸੇਵਾ ਮੁਕਤ ਬੈਂਕ ਮੈਨੇਜਰ ਬਲਬੀਰ ਸਿੰਘ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਸੀ।ਜਿਸ ਨੂੰ ਪਟਿਆਲਾ ਪੁਲਿਸ ਨੇ ਸੁਲਝਾ ਲਿਆ ਹੈ।ਦੱਸ ਦੇਈਏ ਕਿ ਸਾਬਕਾ ਬੈਂਕ ਮੈਨੇਜਰ ਦਾ ਉਨ੍ਹਾਂ ਦੀ ਦੂਜੀ ਪਤਨੀ ਨੇ ਕਤਲ ਕਰਵਾਇਆ।ਮ੍ਰਿਤਕ ਦੇ 2 ਵਿਆਹ ਹੋਏ ਸਨ।

ਪਹਿਲੀ ਪਤਨੀ ਨਾਲ ਉਨ੍ਹਾਂ ਦਾ ਤਲਾਕ ਹੋਇਆ ਸੀ।ਪੁਲਿਸ ਮੁਤਾਬਕ ਮ੍ਰਿਤਕ ਦੀ ਕਾਤਲਾਂ ਵਲੋਂ ਪਹਿਲਾਂ ਕਈ ਦਿਨ ਰੇਕੀ ਕੀਤੀ ਗਈ ਉਸਦਾ ਆਉਣ ਜਾਣ ਦਾ ਸਮਾਂ ਨੋਟ ਕੀਤਾ ਗਿਆ ।ਫਿਰ 19 ਅਕਤੂਬਰ ਨੂੰ ਕਾਤਲਾਂ ਨੇ ਘਟਨਾ ਨੂੰ ਅੰਜ਼ਾਮ ਦਿੱਤਾ।ਦੱਸ ਦੇਈਏ ਕਿ ਸਾਬਕਾ ਬੈਂਕ ਮੈਨੇਜਰ ਦੀ ਦੂਜੀ ਪਤਨੀ ਸਮੇਤ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਦੂਜੀ ਪਤਨੀ ਇੱਕ ਸਾਲ ਤੋਂ ਗੈਰ ਮਰਦ ਦੇ ਨਾਲ ਸਬੰਧ ਸੀ।ਜਿਸ ਨੇ ਆਪਣੇ ਆਸ਼ਕ ਨਾਲ ਰਲ ਕੇ ਆਪਣੇ ਪਤਨੀ ਦੀ ਜਾਇਦਾਦ ਦੇ ਲਾਲਚ ‘ਚ ਆ ਕੇ ਕਤਲ ਕਰਵਾਇਆ।

Tags: arrestBankManagerlatest newspatialaPatiala policepro punjab tvpunjabPunjabPolice
Share425Tweet266Share106

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.