ਸ਼ਨੀਵਾਰ, ਅਕਤੂਬਰ 3, 2026 03:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ

by Gurjeet Kaur
ਅਕਤੂਬਰ 22, 2023
in ਪੰਜਾਬ
0
ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ
 
ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ   ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ   ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 37,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਨੌਜਵਾਨਾਂ ਸੂਬੇ ‘ਚ ਬਿਹਤਰ ਰੋਜ਼ਗਾਰ ਮੁਹੱਈਆ ਕਰਵਾੳਣਾ ਹੈ ਤਾਂ ਜੋ ਪੰਜਾਬੀ ਨੌਜਵਾਨ ਸੂਬਾ ਛੱਡ ਕੇ ਬਾਹਰਲੇ ਮੁਲਕਾਂ ਵੱਲ ਨਾ ਜਾਣ ਸਗੋ ਆਪਣੇ ਪੰਜਾਬ ‘ਚ ਹੀ ਰੋਜ਼ਗਾਰ ਹਾਸਲ ਕਰਕੇ ਸੂਬੇ ਦੀ ਸੇਵਾ ਕਰਨ।
  ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ।
ਇਸ ਮੌਕੇ ਆਕਸਬ੍ਰਿਜ ਵਰਲਡ ਸਕੂਲ ਦੇ ਪ੍ਰਿੰਸੀਪਲ ਸਮੀਨਾ ਖੁਰਾਣਾ ਅਤੇ ਵਾਈਸ ਪ੍ਰਿੰਸੀਪਲ ਸਪਨਾ ਬਜਾਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।
Tags: AAP Spekar kultar sandhwanBhagwant Manncm punjabpro punjab tvpunjab governmentvidhan sabha
Share220Tweet138Share55

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.