ਮੰਗਲਵਾਰ, ਅਗਸਤ 11, 2026 07:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10 ਦਿਨ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਪਾਣੀ ‘ਚ ਡੁੱਬਣ ਨਾਲ ਹੋਈ ਮੌਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

by Gurjeet Kaur
ਅਕਤੂਬਰ 22, 2023
in ਪੰਜਾਬ, ਵਿਦੇਸ਼
0

10 ਦਿਨ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਪਾਣੀ ‘ਚ ਡੁੱਬਣ ਨਾਲ ਹੋਈ ਮੌਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਦੁਬਈ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਰੋਜ਼ੀ ਰੋਟੀ ਕਮਾਉਣ ਲਈ ਮਲੋਟ ਤੋਂ ਦੁਬਈ ਗਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਹੈਪੀ ਸਿੰਘ ਵਜੋਂ ਹੋਈ ਹੈ। ਦੁਬਈ ਜਾਣ ਦੇ ਤਿੰਨ ਦਿਨਾਂ ਬਾਅਦ ਹੀ ਹੈਪੀ ਸਿੰਘ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ। ਹੈਪੀ ਸਿੰਘ ਗਰੀਬ ਪਰਿਵਾਰ ਦੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।

ਜਾਣਕਾਰੀ ਮੁਤਾਬਕ ਨੌਜਵਾਨ 13 ਤਰੀਕ ਨੂੰ ਦੁਬਈ ਗਿਆ ਸੀ। 16 ਤਰੀਕ ਨੂੰ ਇਸ ਦੇ ਏਜੰਟ ਦਾ ਫੋਨ ਆਇਆ ਕੇ ਹੈਪੀ ਸਿੰਘ ਦੀ ਪਾਣੀ ਵਿਚ ਡੁੱਬਣ ਨਾਲ ਮੋਤ ਹੋ ਗਈ। ਏਜੰਟ ਨੇ ਦੱਸਿਆ ਕਿ ਬੜੀ ਮਸਕਤ ਤੋਂ ਬਾਅਦ 18 ਤਰੀਕ ਨੂੰ ਹੈਪੀ ਸਿੰਘ ਦੀ ਲਾਸ਼ ਮਿਲੀ। ਹੈਪੀ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਦੋ ਸਾਲ ਦਾ ਬੇਟਾ ਛੱਡ ਗਿਆ ਹੈ। ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।

 

Tags: DubaiMalotpro punjab tvpunjabpunjabi newsPunjabi youthSad news
Share425Tweet266Share106

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.