ਵੀਰਵਾਰ, ਅਪ੍ਰੈਲ 30, 2026 08:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਵਿਧਾਨ ਸਭਾ ਚੋਣ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੈਬਕਾਸਟਿੰਗ

by propunjabtv
ਦਸੰਬਰ 8, 2021
in ਦੇਸ਼, ਪੰਜਾਬ
0

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਕਥਿਤ ਉਲੰਘਣਾ ਨੂੰ ਰੋਕਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਰਾਜ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 100 ਫੀਸਦੀ ਵੈਬਕਾਸਟਿੰਗ ਕੀਤੀ ਜਾਵੇਗੀ।

ਸੀਈਓ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਚਿੰਤਾਵਾਂ, ਵਿਸ਼ੇਸ਼ ਸੋਧਾਂ ਅਤੇ ਤਿਆਰੀਆਂ ‘ਤੇ ਚਰਚਾ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਸੀਈਓ ਅਮਨਦੀਪ ਕੌਰ ਵੀ ਹਾਜ਼ਰ ਸਨ।

ਚੋਣਾਂ ਦੌਰਾਨ ਸੁਰੱਖਿਆ ਸਬੰਧੀ ਇੱਕ ਸਿਆਸੀ ਪਾਰਟੀ ਦੇ ਨੁਮਾਇੰਦੇ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ: ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਅਰਧ ਸੈਨਿਕ ਬਲਾਂ ਦੀ ਮੰਗ ਲਈ ਅੰਤਿਮ ਮੁਲਾਂਕਣ ਦਸੰਬਰ, 2021 ਤੱਕ ਈ.ਸੀ.ਆਈ. ਨੂੰ ਭੇਜ ਦਿੱਤਾ ਜਾਵੇਗਾ |

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਬਲ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਸ਼ਰਾਬ ਜਾਂ ਪੈਸੇ ਦੇ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦਾ ਹੈ ਜਾਂ ਵੋਟਿੰਗ ਪ੍ਰਕਿਰਿਆ ਵਿੱਚ ਕੋਈ ਵਿਘਨ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀ ਵੇਖਦਾ ਹੈ ਤਾਂ ਤੁਰੰਤ ਉਸ ਨੂੰ ਜਾਂ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ।

Tags: 24689 Polling StationspunjabPunjab Assembly Election 2022Webcasting
Share204Tweet127Share51

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.