ਮੰਗਲਵਾਰ, ਮਈ 26, 2026 07:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੋਰਡਨ ਤੋਂ ਤੜਕੇ 3 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

by Gurjeet Kaur
ਅਕਤੂਬਰ 24, 2023
in ਪੰਜਾਬ
0

ਜੋਰਡਨ ਤੋਂ ਤੜਕੇ 3 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਲਾਸ਼

ਐਨ ਆਰ ਆਈ ਮੰਤਰੀ ਕੁਲਦੀਪ ਧਾਲੀਵਾਲ ਤੜਕੇ 3 ਵਜੇ ਪਹੁੰਚੇ ਅੰਮ੍ਰਿਤਸਰ ਏਅਰਪੋਰਟ ਲਾਸ਼ ਲੈਣ

ਰੋਜ਼ੀ ਰੋਟੀ ਕਮਾਉਣ ਲਈ ਜੋਰਡਨ ਗਿਆ ਸੀ ਨੌਜਵਾਨ ਅਮ੍ਰਿਤਪਾਲ ਸਿੰਘ

ਬੁਜ਼ੁਰਗ ਮਾ ਦਾ ਇਕਲੌਤਾ ਸਹਾਰਾ ਸੀ ਅਮ੍ਰਿਤਪਾਲ ਸਿੰਘ

ਜਲੰਧਰ ਦਾ ਰਹਿਣ ਵਾਲਾ ਸੀ ਨੌਜਵਾਨ ਅਮ੍ਰਿਤਪਾਲ ਸਿੰਘ ਜਿਸ ਦੀ ਹਾਰਟ ਅਟੈਕ ਨਾਲ ਹੋ ਗਈ ਸੀ ਮੌਤ

 

ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੇ ਅੱਜ ਤੜਕਸਾਰ 3 ਵਜੇ ਦੇ ਕਰੀਬ ਜੋਰਡਨ ਤੋਂ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਅਮ੍ਰਿਤਪਾਲ ਸਿੰਘ ਦੀ ਲਾਸ਼ ਪਹੁੰਚੀ ਜਿਸ ਦੀ ਹਾਰਟ ਅਟੈਕ ਨਾਲ ਜੋਰਡਨ ਚ ਮੌਤ ਹੋ ਗਈ ਸੀ ਜਿਸ ਦੀ ਲਾਸ਼ ਨੂੰ ਭਾਰਤ ਲਿਆਉਣ ਅੰਮ੍ਰਿਤਪਾਲ ਦੀ ਮਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਜਿਸ ਦੀ ਲਾਸ਼ ਅੱਜ ਕਰੀਬ 2 ਮਹੀਨੇ ਬਾਅਦ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪੈਰਵਾਈ ਸਦਕਾ ਪਹੁੰਚੀ , ਜਿਥੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਤੜਕਸਾਰ 3 ਵਜੇ ਏਅਰਪੋਰਟ ਪਹੁੰਚੇ ਜਿਥੇ ਓਹਨਾ ਲਾਸ਼ ਲੈਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਇਸ ਮੌਕੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੀਬ 2 ਮਹੀਨੇ ਤੋਂ ਪਹਿਲਾਂ ਜਲੰਧਰ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਨੌਕਰੀ ਕਰਨ ਲਈ ਜੋਰਡਨ ਗਿਆ ਸੀ ਜਿਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ ਜਿਸ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੀ ਮਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਅਮ੍ਰਿਤਪਾਲ ਆਪਣੀ ਮਾਂ ਦਾ ਇਕਲੌਤਾ ਪੁੱਤ ਸੀ ਓਹਨਾ ਕਿਹਾ ਪਰਿਵਾਰ ਲਈ ਬਹੁਤ ਔਖਾ ਸਮਾਂ ਹੈ ਅਤੇ ਪੰਜਾਬ ਸਰਕਾਰ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਖੜੀ ਹੈ

 

ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਲਾਸ਼ ਲੈਣ ਪਹੰਚੇ ਉਸ ਦੇ ਰਿਸ਼ਤੇਦਾਰ ਨੇ ਕਿਹਾ ਕਿ ਅਮ੍ਰਿਤਪਾਲ ਦੀ ਮੌਤ ਹਾਰਟ ਅਟੈਕ ਕਰਕੇ ਹੋ ਗੁਈ ਸੀ ਜਿਸ ਦੀ ਲਾਸ਼ ਭਾਰਤ ਲਿਆਉਣ ਲਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ ਜਿਸ ਲਈ ਓਹ੍ਹ ਉਹਨਾਂ ਦਾ ਧੰਨਵਾਦ ਕਰਦੇ ਹਨ

Tags: AmritsarAirportjordanpro punjab tvpunjabi newsPunjabi youthPunjabi youth dead body
Share258Tweet162Share65

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.