ਵੀਰਵਾਰ, ਅਪ੍ਰੈਲ 2, 2026 09:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਕਰੈਸ਼, CDS ਬਿਪਿਨ ਰਾਵਤ ਸਮੇਤ ਕੁੱਲ 14 ਲੋਕ ਸਨ ਸਵਾਰ , CDS ਰਾਵਤ ਨੂੰ ਲਿਜਾਇਆ ਗਿਆ ਹਸਪਤਾਲ

by propunjabtv
ਦਸੰਬਰ 8, 2021
in ਦੇਸ਼
0

ਤਾਮਿਲਨਾਡੂ ਦੇ ਕੂਨੂਰ ਵਿੱਚ ਫੌਜ ਦਾ ਇੱਕ Mi-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ, ਜਿਸ ਵਿੱਚ CDS ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਇਸ ਹੈਲੀਕਾਪਟਰ ‘ਚ ਫੌਜ ਦੇ ਸੀਨੀਅਰ ਅਧਿਕਾਰੀਆਂ ਸਮੇਤ ਕੁੱਲ 14 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਸੀਡੀਐਸ ਰਾਵਤ ਨੂੰ ਹਸਪਤਾਲ ਲਿਜਾਇਆ ਗਿਆ ਹੈ।

An IAF Mi-17V5 helicopter, with CDS Gen Bipin Rawat on board, met with an accident today near Coonoor, Tamil Nadu.
An Inquiry has been ordered to ascertain the cause of the accident.

— Indian Air Force (@IAF_MCC) December 8, 2021

ਹੈਲੀਕਾਪਟਰ ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਕਰੈਸ਼ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਭਾਰਤੀ ਹਵਾਈ ਸੈਨਾ ਨੇ ਵੀ ਇਸ ਘਟਨਾ ‘ਤੇ ਟਵੀਟ ਕਰਕੇ ਪੁਸ਼ਟੀ ਕੀਤੀ ਹੈ ਕਿ ਜਨਰਲ ਰਾਵਤ ਇਸ ਹੈਲੀਕਾਪਟਰ ‘ਚ ਸਵਾਰ ਸਨ। ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਹਾਦਸੇ ਤੋਂ ਬਾਅਦ ਹੈਲੀਕਾਪਟਰ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਹੈਲੀਕਾਪਟਰ ਕਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਮਦਦ ਕਰਨੀ ਸ਼ੁਰੂ ਕਰ ਦਿੱਤੀ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਹਵਾਈ ਸੈਨਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਜਲਦੀ ਹੀ ਘਟਨਾ ਸਥਾਨ ‘ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Tags: cds bipin rawat
Share198Tweet124Share50

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.