ਐਤਵਾਰ, ਅਗਸਤ 31, 2025 02:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬ੍ਰੇਕ ਫੇਲ ਹੋਣ ਕਾਰਨ ਬੱਚਿਆਂ ਨਾਲ ਭਰੀ ਪਲਟੀ ਸਕੂਲ ਬੱਸ

by Gurjeet Kaur
ਅਕਤੂਬਰ 28, 2023
in ਪੰਜਾਬ
0

School Bus Accident near Nangal: ਰੋਪੜ ਜ਼ਿਲ੍ਹੇ ਦੇ ਨੰਗਲ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਡੈਮ ਦੇਖਣ ਟੂਰ ਤੇ ਆਏ ਬੱਚਿਆਂ ਨਾਲ ਭਰੀ ਬਸ ਹਾਦਸੇ ਦਾ ਸ਼ਿਕਾਰ ਹੋ ਗਈ।

ਜਿਕਰਯੋਗ ਹੈ ਕਿ ਰਾਮਪੁਰਾ ਫੂਲ ਦੇ ਗੋਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਟੂਰ ਤੇ ਆਏ ਸਨ। ਜਿਸ ਦੌਰਾਨ ਨੰਗਲ ਦੇ ਪਿੰਡ ਓਲਿੰਡਾ ਦੇ ਕੋਲ ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਬੱਸ ਪਲਟਨ ਪਿੱਛੇ ਬ੍ਰੇਕ ਫੇਲ ਹੋਣਾ ਦੱਸਿਆ ਗਿਆ ਹੈ।

ਰਾਮਪੁਰਾ ਫੂਲ ਬਠਿੰਡੇ ਤੋਂ ਬੱਚਿਆਂ ਦੀ ਟੂਰਿਸਟ ਨੰਗਲ ਤੋਂ ਭਾਖੜਾ ਡੈਮ ਵੱਲ ਜਾ ਰਹੀ ਸੀ ਕਿ ਭਾਖੜੇ ਤੋਂ ਕੁਝ ਹੀ ਦੂਰੀ ਤੇ ਬੱਸ ਪਲਟ ਗਈ ਜਿਸ ਦੇ ਨਾਲ ਬੱਸ ਦੇ ਵਿੱਚ ਸਵਾਰ ਕੁਝ ਬੱਚਿਆਂ ਨੂੰ ਮਾਮੂਲੀ ਸਿੱਟਾ ਲੱਗੀਆਂ ਜਿਨਾਂ ਨੂੰ ਜੀਰੇ ਇਲਾਜ ਬੀਬੀਐਮਬੀ ਦੇ ਹਸਪਤਾਲ ਵਿੱਚ ਲਿਆਂਦਾ ਗਿਆ


 

ਇਹ ਕੋਈ ਗੱਲ ਬਠਿੰਡੇ ਦੇ ਰਾਮਪੁਰਾ ਫੂਲ ਤੋਂ 50 ਦੇ ਕਰੀਬ ਬੱਚਿਆਂ ਦਾ ਟੂਰ ਭਾਖੜਾ ਦੇਖਣ ਲਈ ਆਇਆ ਸੀ ਭਾਖੜੇ ਤੋਂ ਕੁਝ ਹੀ ਦੂਰੀ ਤੇ ਇੱਕ ਮੋੜ ਦੇ ਕੋਲ ਮੋੜ ਮੁੜਦਿਆਂ ਹੋਇਆਂ ਬੱਸ ਦੀ ਬਰੇਕ ਹੈ ਉਹ ਫੇਲ ਹੋ ਗਈ ਜਿਸ ਕਰਕੇ ਡਰਾਈਵਰ ਨੇ ਆਪਣੀ ਸੂਝ ਬੂਝ ਨਾਲ ਬੱਸ ਨੂੰ ਇੱਕ ਛੋਟੀ ਜਿਹੀ ਪਹਾੜੀ ਦੇ ਨਾਲ ਟਕਰਾ ਦਿੱਤਾ ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾ ਹੋ ਗਿਆ ਹਾਲਾਂਕਿ ਇਸ ਹਾਦਸੇ ਵਿੱਚ ਬੱਚਿਆਂ ਨੂੰ ਸੱਟਾਂ ਜਰੂਰ ਲੱਗੀਆਂ ਪਰ ਕੋਈ ਜਿਆਦਾ ਸੀਰੀਅਸ ਨਹੀਂ ਰਿਹਾ ਤੇ ਸਾਰੇ ਬੱਚਿਆਂ ਨੂੰ ਬੀਬੀਐਮਬੀ ਦੇ ਹਸਪਤਾਲ ਵਿੱਚ ਜੀਰੇ ਇਲਾਜ ਲਿਆਂਦਾ ਗਿਆ ਜਿੱਥੇ ਡਾਕਟਰਾਂ ਦੀ ਪੂਰੀ ਟੀਮ ਨੇ ਇਹਨਾਂ ਬੱਚਿਆਂ ਦਾ ਇਲਾਜ ਕੀਤਾ ਜਿਨਾਂ ਵਿੱਚੋਂ ਦੱਸਿਆ ਜਾ ਰਿਹਾ ਹੈ ਕਿ ਦੋ ਤਿੰਨ ਬੱਚੇ ਜਿਹੜੇ ਹੈ ਉਹ ਉਹਨਾਂ ਨੂੰ ਸੱਟਾ ਲੱਗੀਆਂ ਬਾਕੀ ਸਾਰੇ ਬੱਚੇ ਠੀਕ ਹਨ
ਇਸੇ ਸੰਬੰਧ ਵਿੱਚ ਹਿਮਾਚਲ ਪੁਲਿਸ ਨੇ ਗੱਲ ਕਰਦੇ ਆ ਹਾਂ ਦੱਸਿਆ ਕਿ ਇਹ ਟੂਰ ਬਠਿੰਡੇ ਤੋਂ ਭਾਖੜਾ ਦੇਖਣ ਲਈ ਆਇਆ ਸੀ ਬੱਸ ਦੇ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ ਤੇ ਇੱਕ ਨਿੱਜ ਕੰਪਨੀ ਦੀ ਬੱਸ ਵਿੱਚ ਇਹ ਬੱਚੇ ਇਸ ਟੂਰ ਤੇ ਆਏ ਸਨ ਜਿਨਾਂ ਦਾ ਭਾਖੜਾ ਡੈਮ ਤੋਂ ਕੁਝ ਹਿੰਦੂ ਤੇ ਮੋੜ ਕੱਟਦਿਆਂ ਹੋਇਆਂ ਇਹ ਹਾਦਸਾ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਬਰੇਕ ਨਾ ਲੱਗਣ ਕਰਕੇ ਇਹ ਹਾਦਸਾ ਹੋਇਆ ਤਾਂ ਅਗਲਾ ਹੁਣ ਜਾਂਚ ਦਾ ਵਿਸ਼ਾ ਰਹੇਗਾ ਕਿ ਡਰਾਈਵਰ ਵੱਲੋਂ ਗਿਆ ਇਹ ਬਿਆਨ ਕਿੰਨਾ ਕ ਸਹੀ ਹੈ।

 

Tags: accidentpro punjab tvpunjabpunjab newsRupnagarschool bus accident
Share282Tweet177Share71

Related Posts

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025
Load More

Recent News

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.