ਹਵਾਈ ਸੈਨਾ ਦਾ ਇੱਕ ਹੈਲੀਕਾਪਟਰ Mi-17V5 ਬੁੱਧਵਾਰ ਨੂੰ ਤਾਮਿਲਨਾਡੂ ਦੇ ਕੁਨੂਰ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 14 ਲੋਕ ਸਵਾਰ ਦੱਸੇ ਜਾ ਰਹੇ ਹਨ, ਪਰ 9 ਲੋਕਾਂ ਦੇ ਨਾਂ ਆਨ-ਬੋਰਡ ਸੂਚੀ ਵਿੱਚ ਸ਼ਾਮਲ ਹਨ।
Hoping for the safety of CDS General Bipin Rawat, his wife and others onboard the chopper.
Prayers for speedy recovery.
— Rahul Gandhi (@RahulGandhi) December 8, 2021
ਜਿਨ੍ਹਾਂ ਵਿੱਚ ਸਿਖਰਲੇ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਨਐਸ ਲਿਡਰ, ਲੈਫਟੀਨੈਂਟ ਕਰਨਲ ਮਨਜਿੰਦਰ ਸਿੰਘ ਅਤੇ ਪੰਜ ਹੋਰ ਸ਼ਾਮਲ ਹਨ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਰੱਖਿਆ ਮੁਖੀ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਅਤੇ ਕਰੈਸ਼ ਹੋਏ ਹੈਲੀਕਾਪਟਰ ਵਿੱਚ ਸਵਾਰ ਹੋਰਨਾਂ ਦੀ ਸੁਰੱਖਿਆ ਲਈ ਅਰਦਾਸ ਕੀਤੀ।