ਐਤਵਾਰ, ਜਨਵਰੀ 18, 2026 09:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ

by Gurjeet Kaur
ਨਵੰਬਰ 3, 2023
in ਪੰਜਾਬ
0
ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ
 ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ   9 ਅਤੇ 10 ਦਸੰਬਰ 2023 ਨੂੰ  ਓਲੰਪੀਆਡ
 
ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ   ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਭਾਸ਼ਾ ਮੰਤਰੀ ਨੇ ਦੱਸਿਆ ਕਿ  ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਹਨਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।
  ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ  ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ  ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ  ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ।
ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।
Tags: Bhagwant Singh Manncm punjabgovernment'harjot singh bainsInternational Punjabi LanguageOlympiadpro punjab tvpunjabi news
Share236Tweet148Share59

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.