ਸੋਮਵਾਰ, ਮਾਰਚ 16, 2026 10:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਂ ‘ਤੇ ਤਸ਼ੱਦਦ ਕਰਨ ਵਾਲੇ ਜੇਲ੍ਹ ‘ਚ ਬੰਦ ਵਕੀਲ ਦੀ ਪਤਨੀ ਸਿੱਖਿਆ ਵਿਭਾਗ ‘ਚੋਂ ਮੁਅੱਤਲ

by Gurjeet Kaur
ਨਵੰਬਰ 3, 2023
in ਪੰਜਾਬ
0

ਬਜ਼ੁਰਗ ਮਾਂ ’ਤੇ ਬੇਰਹਿਮੀ ਨਾਲ ਤਸ਼ੱਦਦ ਕਰਨ ਦੇ ਮਾਮਲੇ ‘ਚ ਜੇਲ ’ਚ ਬੰਦ ਵਕੀਲ ਅੰਕੁਰ ਵਰਮਾ ਦੀ ਅਧਿਆਪਕ ਪਤਨੀ ਸੁਧਾ ਵਰਮਾ ਨੂੰ ਸਿੱਖਿਆ ਵਿਭਾਗ ’ਚੋਂ ਮੁਅੱਤਲ ਕਰ ਦਿਤਾ ਗਿਆ ਹੈ।

ਦੱਸ ਦੇਈਏ ਕਿ ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ ਦੀ ਕੋਠੀ ਨੰਬਰ 478 ‘ਚ ਕੁੱਝ ਸਮੇਂ ਤੋਂ ਨਾਮੀ ਵਕੀਲ ਅੰਕੁਰ ਵਰਮਾ ਵਲੋਂ ਅਪਣੀ ਅਧਰੰਗ ਦੀ ਮਰੀਜ਼ ਬਜ਼ੁਰਗ ਮਾਂ ’ਤੇ ਤਸ਼ੱਦਦ ਦੀਆਂ ਵੀਡੀਉਜ਼ ਵਾਇਰਲ ਹੋਈਆਂ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੈਡਮ ਸ਼ਾਲੂ ਮਹਿਰਾ ਨੇ ਦਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪੁਲਿਸ ਲਾਈਨ ਰੂਪਨਗਰ ‘ਚ ਸੇਵਾ ਨਿਭਾ ਰਹੀ ਅਧਿਆਪਕਾ ਸੁਧਾ ਵਰਮਾ ਨੂੰ ਨੌਕਰੀ ਤੋਂ ਗ਼ੈਰ ਹਾਜ਼ਰ ਰਹਿਣ ਅਤੇ ਪੁਲਿਸ ਕਾਰਵਾਈ ਕਾਰਨ ਮੁਅੱਤਲ ਕੀਤਾ ਗਿਆ ਹੈ।

ਵਾਇਰਲ ਹੋਏ ਵੀਡੀਉ ਵਿਚ ਸਾਫ਼ ਨਜ਼ਰ ਆ ਰਿਹਾ ਸੀ ਕਿ ਕਿਵੇਂ ਵਕੀਲ ਅੰਕੁਰ ਵਰਮਾ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਤਿੰਨੇ ਬਜ਼ੁਗਰ ਮਹਿਲਾ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਰਹੇ ਹਨ। ਇਸ ਮਾਮਲੇ ਵਿਚ ਬਾਰ ਐਸੋਸੀਏਸ਼ਨ ਨੇ ਵੀ ਕਾਰਵਾਈ ਕਰਦਿਆਂ ਅੰਕੁਰ ਵਰਮਾ ਦੀ ਮੈਂਬਰਸ਼ਿਪ ਰੱਦ ਕਰ ਦਿਤੀ ਹੈ।

Tags: advocateAnkurVermaEducationDepartmentmotherpro punjab tvpunjabi newssuspendwife
Share6537Tweet4086Share1634

Related Posts

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮਾਰਚ 16, 2026

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਮਾਰਚ 16, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026
Load More

Recent News

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮਾਰਚ 16, 2026

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਮਾਰਚ 16, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result