ਵੀਰਵਾਰ, ਅਕਤੂਬਰ 15, 2026 03:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ‘ਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

by Gurjeet Kaur
ਨਵੰਬਰ 4, 2023
in ਪੰਜਾਬ
0

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

• ਸਰਕਾਰੀ ਪ੍ਰੈੱਸ ਪੂਰੀਆਂ ਕਰੇਗੀ ਸੂਬਾ ਸਰਕਾਰ ਦੀਆਂ ਸਾਰੀਆਂ ਪ੍ਰਿੰਟਿੰਗ ਲੋੜਾਂ: ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ

• ਵਿਭਾਗ ਨੂੰ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

• ਕੈਬਨਿਟ ਮੰਤਰੀ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

 
ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

 

 

ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ   ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ।

 

 

 

ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

Tags: aapaman aroraMinisterpunjabpunjabi news
Share217Tweet136Share54

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.