ਸ਼ਨੀਵਾਰ, ਅਗਸਤ 15, 2026 12:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ

by Gurjeet Kaur
ਨਵੰਬਰ 5, 2023
in ਪੰਜਾਬ
0

ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ

– ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ

-ਅਤਿਆਧੁਨਿਕ ਸਹੂਲਤਾਂ ਅਤੇ ਕਿਫ਼ਾਇਤੀ ਇਲਾਜ ਦਰਾਂ ਕਰਕੇ ਲੋਕ ਹੋ ਰਹੇ ਹਨ ਆਕਰਸ਼ਿਤ : ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ।

 

ਅੱਜ ਕੇਂਦਰ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ, ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਕਟਕ, ਜਬਲਪੁਰ ਅਤੇ ਬਰੇਲੀ ਵਿਖੇ ਚਲਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਪਾਈਨ ਇੰਜਰੀ ਕੇਂਦਰਾਂ ਵਿੱਚੋਂ ਇੱਕ ਹੈ।

 

 

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਗੁਆਂਢੀ ਰਾਜਾਂ-ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਵੀ ਉੱਤਰੀ ਖੇਤਰ ਵਿੱਚ ਇੱਕ ਪ੍ਰਮੁੱਖ ਸਪੈਸ਼ਲਿਟੀ ਸੰਸਥਾ ਵਜੋਂ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਮੈਡੀਕਲ ਸੰਸਥਾ ਰੀੜ੍ਹ ਦੀ ਹੱਡੀ ਦੀ ਅਸਮਰੱਥਤਾ ਵਾਲੇ ਮਰੀਜ਼ਾਂ ਅਤੇ ਆਰਥੋਪੀਡਿਕ ਅਤੇ ਨਿਊਰੋਲੋਜੀਕਲ ਸਮੱਸਿਆਵਾਂ ਵਾਲੇ ਮਰੀਜ਼ਾਂ ਦੇ ਜੀਵਨ ਨੂੰ ਪਹਿਲਾਂ ਵਰਗਾ ਨਵਾਂ-ਨਰੋਆ ਬਣਾਉਣ ਸਬੰਧੀ ਉਪਾਅ ਪ੍ਰਦਾਨ ਕਰਦੀ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਬਹੁਤ ਕਿਫਾਇਤੀ ਇਲਾਜ ਦਰਾਂ ਅਤੇ ਆਧੁਨਿਕ ਮਸ਼ੀਨਾਂ ਦੀ ਉਪਲੱਬਧਤਾ ਕਾਰਨ ਰੀੜ੍ਹ ਦੀ ਸੱਟ ਵਾਲੇ ਮਰੀਜ਼ ਇੱਥੇ ਇਲਾਜ ਵੱਲ ਆਕਰਸ਼ਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਕੋਲ ਓਪਨ ਐਮ.ਆਰ.ਆਈ. ਮਸ਼ੀਨ ਹੈ ਜੋ ਪੂਰੇ ਖੇਤਰ ਵਿੱਚ ਸਿਰਫ਼ ਪੀ.ਜੀ.ਆਈ. ਚੰਡੀਗੜ੍ਹ ਕੋਲ ਹੀ ਉਪਲੱਬਧ ਹੈ। ਪੂਰੇ ਸਰੀਰ ਦੇ ਐਮ.ਆਰ.ਆਈ. ਸਕੈਨ ਦੀ ਫੀਸ ਸਿਰਫ 2500 ਰੁਪਏ ਹੈ।

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦਾ ਵਿਚਾਰ ਹੈ ਕਿ ਕੌਮੀ ਪੱਧਰ ਦੀ ਰਾਜ ਫੰਡਿੰਗ ਸੰਸਥਾ ਨੂੰ ਅਤਿ- ਆਧੁਨਿਕ ਸਿਹਤ ਸੰਸਥਾ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਉਹ ਇਸ ਸਬੰਧੀ ਅੱਜ ਇਸ ਦੇ ਇੰਚਾਰਜ ਡਾ. ਰਾਜ ਬਹਾਦਰ ਨਾਲ ਕੇਂਦਰ ਦਾ ਦੌਰਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਸੰਸਥਾ ਦੀ ਮਜ਼ਬੂਤੀ ਅਤੇ ਵਿਸਤਾਰ ਦੇ ਨਾਲ-ਨਾਲ ਬੈੱਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

Tags: aapdr baljit kaurpro punjab tvpunjab government
Share212Tweet133Share53

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.