ਬੁੱਧਵਾਰ, ਸਤੰਬਰ 30, 2026 05:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਨਵੰਬਰ 8, 2023
in ਪੰਜਾਬ
0

ਪੁਲਿਸ ਮੁਲਾਜ਼ਮ ਪਹਿਲਾਂ ਲੈ ਚੁੱਕਾ ਹੈ 3,000 ਰੁਪਏ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਲੇਖ ਰਾਜ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਸਨੀਕ ਚਰਨ ਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਦੀ ਝਗੜੇ ਬਾਰੇ ਪੁਲਿਸ ਸ਼ਿਕਾਇਤ ਦੇ ਸਬੰਧ ਵਿੱਚ ਉਸ ਨੂੰ 1,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ ਜਦਕਿ ਇਹ ਮਾਮਲਾ ਪਿੰਡ ‘ਚ ਹੋਏ ਝਗੜੇ ਨਾਲ ਸੰਬੰਧਤ ਸੀ, ਜਿਸ ਦਾ ਪਹਿਲਾਂ ਹੀ ਪੰਚਾਇਤੀ ਸਮਝੌਤਾ ਹੋ ਚੁੱਕਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਅਤੇ ਉਸ ਦੇ ਲੜਕੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸੀ ਅਤੇ ਇਸ ਵਿੱਚੋਂ 3,000 ਪੇਸ਼ਗੀ ਲੈ ਚੁੱਕਾ ਹੈ ਤੇ ਹੁਣ ਉਸ ਨੇ 1,000 ਰੁਪਏ ਹੋਰ ਰਿਸ਼ਵਤ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: ASI Vigilancepro punjab tvpunjabPunjab Vigilance Bureaupunjabi news
Share213Tweet133Share53

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.