ਬੁੱਧਵਾਰ, ਸਤੰਬਰ 23, 2026 05:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ 

by Gurjeet Kaur
ਨਵੰਬਰ 8, 2023
in ਪੰਜਾਬ
0
ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ 
 ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ 
 
ਪੰਜਾਬ ਦੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ   ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ ਦੀਆ ਕੁਝ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ 15 ਦਿਨ  ਵਧਾਉਣ ਦੀ ਮੰਗ ਕੀਤੀ ਗਈ।
ਬੈਂਸ ਨੇ ਖੁਰਾਕ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੁਬਾਰਾ ਬੀਜੀ ਗਈ ਹੈ, ਜਿਸਨੂੰ ਤਿਆਰ ਹੋਣ ਵਿੱਚ ਹਾਲੇ 10 ਦਿਨ ਹੋਰ ਲੱਗ ਜਾਣਗੇ। ਉਹਨਾਂ ਨੇ ਕਿਹਾ ਕਿ ਉਸ ਤੋਂ ਬਾਅਦ ਕਟਾਈ ਅਤੇ ਝਾੜਨ ਲਈ ਵੀ 3-4 ਦਿਨ ਲੱਗ ਜਾਣਗੇ। ਇਸ ਲਈ ਖਰੀਦ ਪ੍ਰਕਿਰਿਆ ਸਬੰਧੀ ਤੈਅ ਸਮਾਂ- ਸੀਮਾਂ ਅਨੁਸਾਰ ਆਖਰੀ ਮਿਤੀ ਵਿੱਚ 15 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ।
ਜਿਨ੍ਹਾਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ 15 ਦਿਨ ਵਾਧੂ ਖਰੀਦ ਕਰਨ ਦੀ ਪ੍ਰਵਾਨਗੀ ਮੰਗੀ ਗਈ ਹੈ , ਉਹਨਾਂ ਵਿੱਚ ਅਗੰਮਪੁਰ, ਹਾਜੀਪੁਰ, ਕੀਰਤਪੁਰ ਸਾਹਿਬ, ਨੰਗਲ, ਘਨੌਲੀ, ਮਹੈਣ, ਅਜੌਲੀ ਤੇ ਭਰਤਗੜ੍ਹ ਦੀ ਮੰਡੀਆਂ ਸ਼ਾਮਲ ਹਨ।
ਖੁਰਾਕ ਮੰਤਰੀ ਲਾਲ ਚੰਦ ਕਟਾਂਰੂਚੱਕ ਵੱਲੋਂ  ਹਰਜੋਤ ਸਿੰਘ ਬੈਂਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਡੀਆਂ ਨੂੰ 15 ਦਿਨ ਹੋਰ ਖਰੀਦ ਪ੍ਰਕਿਰਿਆ ਜਾਰੀ ਰੱਖਣ ਲਈ ਜਲਦ ਹੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
Tags: aapCabinet Minister Harjot singh bainslal chand kataru chakpro punjab tv
Share241Tweet151Share60

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.