ਐਤਵਾਰ, ਫਰਵਰੀ 1, 2026 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਲੋਂ ਮਨਾਈ ਜਾ ਰਹੀ “ਜਲ ਦਿਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੂਮੈਨ” ਮੁਹਿੰਮ

by Gurjeet Kaur
ਨਵੰਬਰ 10, 2023
in ਪੰਜਾਬ
0
ਪੰਜਾਬ ਵਲੋਂ ਮਨਾਈ ਜਾ ਰਹੀ “ਜਲ ਦਿਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੂਮੈਨ” ਮੁਹਿੰਮ
“ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ 150 ਤੋਂ ਵੱਧ ਔਰਤਾਂ ਦੇ ਸੈਲਫ ਹੈਲਪ ਗਰੁੱਪ ਵੱਲੋਂ ਵੱਖ-ਵੱਖ ਸ਼ਹਿਰਾਂ ਵਿੱਚ ਵਾਟਰ ਟ੍ਰੀਟਮੈਂਟ ਪਲਾਟਾਂ ਦਾ ਦੌਰਾ ਕੀਤਾ”
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲ ਦੀਵਾਲੀ 7 ਨਵੰਬਰ 2023 ਤੋਂ 9 ਨਵੰਬਰ 2023 ਤੱਕ ਪੰਜਾਬ ਵਿੱਚ ਮਨਾਈ ਗਈ ਹੈ। ਅੱਜ ਸਮਾਪਤੀ ਵਾਲੇ ਦਿਨ ਨਗਰ ਨਿਗਮ, ਐਸ.ਏ.ਐਸ. ਨਗਰ, ਬਠਿੰਡਾ ਵਿੱਚ ਰਾਮਾਂ, ਰਾਜਪੁਰਾ ਵਿੱਚ ਗੰਡਾ ਖੇੜੀ ਅਤੇ ਰੂਪਨਗਰ ਵਿੱਚ ਗਿਆਨੀ ਜ਼ੈਲ ਸਿੰਘ ਨਗਰ ਦੀਆਂ ਟੀਮਾਂ ਵੱਲੋਂ 150 ਤੋਂ ਵੱਧ ਔਰਤਾਂ ਦੇ ਸੈਲਫ ਹੈਲਪ ਗਰੁੱਪ ਵੱਲੋਂ 5 ਨੰਬਰ ਵਾਟਰ ਟ੍ਰੀਟਮੈਂਟ ਪਲਾਂਟਸ ਦਾ ਦੋਰਾ ਕਰਵਾਇਆ ਗਿਆ। ਇਹ ਜਾਣਕਾਰੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਵੱਲੋਂ ਦਿੱਤੀ ਗਈ।
ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਇਹ ਪਹਿਲਕਦਮੀ ‘ਵੂਮੈਨ ਫਾਰ ਵਾਟਰ ਐਂਡ ਵਾਟਰ ਫਾਰ ਵੂਮੈਨ ਮੁਹਿੰਮ’ ਤਹਿਤ ਅੱਜ ਪੀਣ ਵਾਲੇ ਪਾਣੀ ਦੇ ਟਰੀਟਮੈਂਟ ਪਲਾਂਟਾਂ ਵਿਖੇ ਆਯੋਜਿਤ ਕੀਤੀ ਗਈ। ਵੱਖ-ਵੱਖ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੇ ਵਾਟਰ ਟ੍ਰੀਟਮੈਂਟ ਪਲਾਟ ਦਾ ਦੌਰਾ ਕੀਤਾ ਅਤੇ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਅਤੇ ਵੰਡਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਮਝਿਆ।
ਇਸ ਦੌਰੇ ਦੌਰਾਨ ਪਾਣੀ ਦੀ ਸੰਭਾਲ ਦੇ ਸੰਕਲਪ ਨਾਲ, ਔਰਤਾਂ ਨੂੰ ਪਲਾਂਟ ਦੀ ਕਾਰਜਵਿਧੀ ਪ੍ਰਤੱਖ ਦਿਖਾਈ ਗਈ ।
ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸ਼ੁੱਧ ਪਾਣੀ ਪੀਣ ਦੀ ਮਹੱਤਤਾ ਬਾਰੇ ਜਾਗਰੂਕਤਾ ਸੰਦੇਸ਼ ਅਤੇ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਦੀਆਂ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਲ ਦੀਵਾਲੀ ਇੱਕ ਦੇਸ਼ ਵਿਆਪੀ ਮੁਹਿੰਮ ਹੈ ਜੋ ਅੱਜ ਖਤਮ ਹੋ ਰਹੀ ਹੈ। ਇਹ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਆਪਣੀ ਫਲੈਗਸ਼ਿਪ ਸਕੀਮ – ਅਮਰੁਤ ਦੇ ਤਹਿਤ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ।
Tags: Diwalijal diwaliwoman for waterਜਲ ਦਿਵਾਲੀ-ਵੁਮੈਨ ਫਾਰ ਵਾਟਰ
Share210Tweet131Share53

Related Posts

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਨਵਰੀ 31, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 51.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ

ਜਨਵਰੀ 31, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026
Load More

Recent News

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਟੁੱਟਣ ਵਾਲੀ ਹੈ 75 ਸਾਲ ਪੁਰਾਣੀ ਪਰੰਪਰਾ; ਵਿੱਤ ਮੰਤਰੀ ਦੀ ਇਹ ‘ਨਵੀਂ ਯੋਜਨਾ’ ਬਦਲ ਦੇਵੇਗੀ ਦੇਸ਼ ਦੀ ਤਸਵੀਰ !

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.