ਸ਼ੁੱਕਰਵਾਰ, ਫਰਵਰੀ 13, 2026 10:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਤੂਬਰ ਮਹੀਨੇ ਦੌਰਾਨ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ

by Gurjeet Kaur
ਨਵੰਬਰ 10, 2023
in ਪੰਜਾਬ
0
ਅਕਤੂਬਰ ਮਹੀਨੇ ਦੌਰਾਨ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ
 2,36,815 ਰੁਪਏ ਜਿੱਤ ਕੇ 40 ਜੇਤੂਆਂ ਨਾਲ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਸਭ ਤੋਂ ਅੱਗੇ
 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ‘ਮੇਰਾ ਬਿੱਲ ਐਪ’ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ 12,43,005 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਇਸ ਯੋਜਨਾ ਤਹਿਤ ਆਨਲਾਈਨ ਲੱਕੀ ਡਰਾਅ ਕੱਢਿਆ ਗਿਆ ਹੈ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਜੇਤੂਆਂ ਵਿੱਚੋਂ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਤੋਂ ਸਭ ਤੋਂ ਵੱਧ 40 ਜੇਤੂਆਂ ਨੇ 2,36,815 ਰੁਪਏ ਦੇ ਇਨਾਮ ਜਿੱਤੇ, ਜਦਕਿ ਦੂਜੇ ਸਥਾਨ ‘ਤੇ ਟੈਕਸੇਸ਼ਨ ਜ਼ਿਲ੍ਹਾ ਜਲੰਧਰ ਦੇ 22 ਜੇਤੂਆਂ ਨੇ  1,34,550 ਰੁਪਏ ਦੇ ਇਨਾਮ ਜਿੱਤੇ।
 ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲਿਆ ਭਰਵਾਂ ਹੁੰਗਾਰੇ ਇਸ ਗੱਲ ਤੋਂ ਸਪੱਸ਼ਟ ਹੁੰਦਾ ਹੈ ਕਿ 13 ਜੇਤੂ ਟੈਕਸੇਸ਼ਨ ਜ਼ਿਲੇ ਅੰਮ੍ਰਿਤਸਰ ਤੋਂ, 10 ਟੈਕਸੇਸ਼ਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੋਂ, 9-9 ਟੈਕਸੇਸ਼ਨ ਜ਼ਿਲਾ ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ ਅਤੇ ਤਰਨਤਾਰਨ ਤੋਂ, ਟੈਕਸੇਸ਼ਨ ਜ਼ਿਲ੍ਹਿਆਂ ਬਰਨਾਲਾ, ਮਾਨਸਾ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ 8-8, ਬਠਿੰਡਾ, ਫਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ ਅਤੇ ਹੁਸ਼ਿਆਰਪੁਰ ਟੈਕਸੇਸ਼ਨ ਜ਼ਿਲ੍ਹਿਆਂ ਵਿੱਚੋਂ 7-7, ਟੈਕਸੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ 6, ਅਤੇ 5-5 ਟੈਕਸੇਸ਼ਨ ਜ਼ਿਲ੍ਹਿਆਂ ਫਰੀਦਕੋਟ, ਫਾਜ਼ਿਲਕਾ, ਗੁਰਦਾਸਪੁਰ ਅਤੇ ਸੰਗਰੂਰ ਤੋਂ ਹਨ।
 ਵਿੱਤ ਮੰਤਰੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ (ਕੱਚੇ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਵਿਕਰੀ ਬਿੱਲ, ਪੰਜਾਬ ਤੋਂ ਬਾਹਰ ਖਰੀਦੀਆਂ ਜਾਣ ਵਾਲੀਆਂ ਖਰੀਦਾਂ ਨਾਲ ਸਬੰਧਤ ਬਿੱਲਾਂ ਦੇ ਨਾਲ-ਨਾਲ ਬੀ2ਬੀ (ਵਪਾਰ ਤੋਂ ਕਾਰੋਬਾਰ) ਲੈਣ-ਦੇਣ ਇਸ ਸਕੀਮ ਵਿੱਚ ਹਿੱਸਾ ਨਹੀਂ ਲਈ ਸਕਦੇ। ਉਨ੍ਹਾਂ ਕਿਹਾ ਕਿ ਅਕਤੂਬਰ 2023 ਦੇ ਮਹੀਨੇ ਵਿੱਚ ਕੀਤੀਆਂ ਖਰੀਦਾਂ ਦੇ ਬਿੱਲਾਂ ਨੂੰ ਹੀ ਡਰਾਅ ਵਿੱਚ ਵਿਚਾਰਿਆ ਗਿਆ।
 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਸਤੂ ਅਤੇ ਸੇਵਾ ਦੀ ਖਰੀਦ ਦੇ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ਵਿੱਚ ਹਰ ਮਹੀਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ 10,000 ਰੁਪਏ ਤੱਕ ਦਾ ਇਨਾਮ ਜਿੱਤਣ।  ਉਨ੍ਹਾਂ ਕਿਹਾ ਕਿ ਇਹ ਯੋਜਨਾ ਜ਼ਮੀਨੀ ਪੱਧਰ ‘ਤੇ ਟੈਕਸ ਦੀ ਪਾਲਣਾ ਦਾ ਸੰਦੇਸ਼ ਪਹੁੰਚਾਉਣ ਵਿੱਚ ਸਹਾਈ ਹੋ ਰਹੀ ਹੈ।
Tags: appharpal singh cheemamera bill
Share224Tweet140Share56

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.