ਐਤਵਾਰ, ਜੂਨ 8, 2025 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ

by Gurjeet Kaur
ਨਵੰਬਰ 11, 2023
in ਪੰਜਾਬ
0

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਲਏ ਜਾ ਰਹੇ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਰਵਿਸਜ਼ ਦਾ ਕ੍ਰਿਕਟ (ਪੁਰਸ਼) ਤੇ ਫੁਟਬਾਲ (ਪੁਰਸ਼) ਟੂਰਨਾਮੈਂਟ  15 ਤੋਂ 21 ਦਸੰਬਰ ਤੱਕ ਅਤੇ ਤੈਰਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 15 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਮੁਹਾਲੀ ਵਿਖੇ ਸਵੇਰੇ 10 ਵਜੇ, ਫੁਟਬਾਲ (ਪੁਰਸ਼) ਟੀਮ ਲਈ 21 ਨਵੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ 21 ਨਵੰਬਰ ਨੂੰ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।

ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Tags: tournamentਆਲ ਇੰਡੀਆ ਸਰਵਿਸਜ਼ ਟੂਰਨਾਮੈਂਟ
Share211Tweet132Share53

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.