ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ‘ਚ ਨਜਾਇਜ਼ ਮਾਇਨਿੰਗ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ।ਦਰਅਸਲ, ਹੁਣ ਨਜਾਇਜ਼ ਮਾਇਨਿੰਗ ਦੀ ਜਾਣਕਾਰੀ ਦੇਣ ਵਾਲੇ ਨੂੰ 25 ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ਲਈ ਪਹਿਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

Copyright © 2022 Pro Punjab Tv. All Right Reserved.