ਸ਼ੁੱਕਰਵਾਰ, ਜੂਨ 6, 2025 10:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ’ਚ ’ਪੰਜਾਬ ਡੇਅ’  ਸਮਾਗਮ ਦੇ ਮੁੱਖ ਮਹਿਮਾਨ

by Gurjeet Kaur
ਨਵੰਬਰ 18, 2023
in ਪੰਜਾਬ
0
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ’ਚ ’ਪੰਜਾਬ ਡੇਅ’  ਸਮਾਗਮ ਦੇ ਮੁੱਖ ਮਹਿਮਾਨ
ਗਾਇਕਾ ਅਫ਼ਸਾਨਾ ਖਾਨ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18  ਨਵੰਬਰ ਨੂੰ ਹੋਣ ਵਾਲੇ ’ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ “ਵਾਸੂਦੇਵ ਕੁਟੁੰਬਕਮ – ਵਪਾਰ ਰਾਹੀਂ ਏਕਤਾ” ਹੈ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ ’ਚ ਨਾਮਵਰ ਗਾਇਕਾ ਅਫ਼ਸਾਨਾ ਖਾਨ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
Tags: Anmol Gagan MannCabinet MinisterCabinet Minister Anmol Gagan Mannpro punjab tvPunjab Daypunjabi news
Share217Tweet136Share54

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.