ਵੀਰਵਾਰ, ਅਗਸਤ 13, 2026 08:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

World Cup final: ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 241 ਦੌੜਾਂ ਦਾ ਟਾਰਗੇਟ ਦਿੱਤਾ

by Gurjeet Kaur
ਨਵੰਬਰ 19, 2023
in ਕ੍ਰਿਕਟ, ਖੇਡ
0

World Cup final: ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਮੈਚ ਚੱਲ ਰਿਹਾ ਹੈ।

ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਅਤੇ ਆਸਟਰੇਲੀਆ ਆਹਮੋ-ਸਾਹਮਣੇ ਹਨ। ਭਾਰਤੀ ਟੀਮ ਨੇ ਲਗਾਤਾਰ ਦਸ ਮੈਚ ਜਿੱਤ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ, ਜਦਕਿ ਆਸਟਰੇਲੀਆ ਨੇ ਲਗਾਤਾਰ ਅੱਠ ਮੈਚ ਜਿੱਤੇ ਹਨ।

ਭਾਰਤੀ ਟੀਮ ਨੇ ਸੈਮੀਫਾਈਨਲ ਮੈਚ ‘ਚ ਨਿਊਜ਼ੀਲੈਂਡ ਨੂੰ ਹਰਾਇਆ ਸੀ, ਜਦਕਿ ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ ਹਰਾਇਆ ਸੀ। ਭਾਰਤ ਦੀਆਂ ਨਜ਼ਰਾਂ ਤੀਜੀ ਵਾਰ ਵਿਸ਼ਵ ਚੈਂਪੀਅਨ ਬਣਨ ‘ਤੇ ਹਨ। ਟੀਮ ਇੰਡੀਆ 1983 ਅਤੇ 2011 ‘ਚ ਵਿਸ਼ਵ ਕੱਪ ਖਿਤਾਬ ਜਿੱਤ ਚੁੱਕੀ ਹੈ। ਇਸ ਦੇ ਨਾਲ ਹੀ ਕੰਗਾਰੂ ਟੀਮ 5 ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤ ਚੁੱਕੀ ਹੈ।

Tags: cricket newsINDvsAUSINDvsAUS Finalpro punjab tvrohit sharmaVirat KohliWorld Cup 2023World cup final
Share288Tweet180Share72

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.