ਬੁੱਧਵਾਰ, ਅਗਸਤ 6, 2025 01:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

by Gurjeet Kaur
ਨਵੰਬਰ 22, 2023
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ
 
 ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਗਲਤ ਵਿਆਖਿਆ ਕਰਦਿਆਂ ਕੰਮ ਦੇ ਘੰਟੇ 12 ਸਮਝ ਲਏ ਗਏ ਹਨ, ਜੋ ਕਿ ਗਲਤ ਹੈ।
ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀਜ਼ ਐਕਟ 1948 ਦੇ ਸੈਕਸ਼ਨ ਅਨੁਸਾਰ ਕੰਮ ਵਾਲੇ ਘੰਟਿਆਂ ਦੀ ਗਿਣਤੀ ਪਹਿਲਾਂ ਵਾਂਗ 8 ਘੰਟੇ ਹੀ ਹੈ , ਜਿਸ ਵਿੱਚ ਆਰਾਮ ਦਾ ਸਮਾਂ (ਰੈਸਟ ਇੰਟਰਵਲਜ਼) ਸ਼ਾਮਲ ਨਹੀਂ ਹੈ।
 ਬੁਲਾਰੇ ਨੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਐਕਟ ਅਨੁਸਾਰ ਕਿਸੇ ਵੀ ਬਾਲਗ ਕਾਮੇ ਤੋਂ 48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ । ਜੇਕਰ ਕਿਸੇ ਕਾਮੇ ਦੇ ਕੰਮ ਵਾਲੇ ਘੰਟਿਆਂ ਦੀ ਗਿਣਤੀ ਵੱਧ ਜਾਂਦੀ ਹੈ ਤਾਂ ਬਾਲਗ ਕਾਮੇ ਨੂੰ ਫੈਕਟਰੀਜ਼ ਐਕਟ 1948 ਦੇ ਸੈਕਸ਼ਨ 59 ਅਨੁਸਾਰ ਓਵਰਟਾਈਮ ਦੇਣਾ ਜਰੂਰੀ ਹੈ। ਇਸ ਮੱਦ ਅਨੁਸਾਰ ਫੈਕਟਰੀ ਵਿੱਚ ਕੰਮ ਕਰਨ ਵਾਲਾ ਵਰਕਰ ਜੇ ਇੱਕ ਕੰਮਕਾਜੀ ਦਿਨ ਦੌਰਾਨ 9 ਘੰਟੇ ਤੋਂ ਵੱਧ ਕੰਮ ਕਰਦਾ ਹੈ ਅਤੇ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਦਾ ਹੈ ਤਾਂ ਉਸਨੂੰ  ਦਿਹਾੜੀ ਤੋਂ ਦੋ ਗੁਣਾਂ ਤਨਖਾਹ ਦੇਣੀ ਲਾਜ਼ਮੀ ਹੈ ।
ਬੁਲਾਰੇ ਨੇ ਅੱਗੇ ਇਹ ਵੀ ਸਪਸ਼ਟ ਕੀਤਾ ਕਿ ਫੈਕਟਰੀ ਐਕਟਸ ਅਤੇ ਰੂਲਜ਼ ਅਨੁਸਾਰ ਕਿਸੇ ਵੀ ਵਰਕਰ ਨੂੰ ਲਗਾਤਾਰ 7 ਦਿਨ ਤੋਂ ਵਧ ਓਵਰਟਾਈਮ ਨਹੀਂ ਕਰ ਸਕਦਾ । ਇਸਦੇ ਨਾਲ ਹੀ ਇੱਕ ਹਫਤੇ ਵਿੱਚ ਕਿਸੇ  ਵੀ ਵਰਕਰ ਦੇ ਕੰਮਕਾਜੀ ਘੰਟੇ 60 ਤੋਂ ਵਧ ਨਹੀਂ ਹੋ ਸਕਦੇ ਅਤੇ ਨਾ ਹੀ ਇੱਕ ਪੰਦਰਵਾੜੇ ਵਿੱਚ ਕਿਸੇ ਵਰਕਰ ਦੇ ਕੰਮਕਾਜੀ ਘੰਟੇ 115 ਤੋਂ ਵੱਧ ਹੋ ਸਕਦੇ ਹਨ।
Tags: aapBhagwant Manncm punjabPro PunjabTvpunjab governmentPunjabiNews
Share212Tweet132Share53

Related Posts

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025
Load More

Recent News

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਉੱਤਰਾਖੰਡ ‘ਚ ਮੀਂਹ ਦਾ ਕਹਿਰ, ਹੁਣ ਤੱਕ 3 ਜਗ੍ਹਾ ਫਟਿਆ ਬੱਦਲ

ਅਗਸਤ 6, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.