ਸੋਮਵਾਰ, ਫਰਵਰੀ 2, 2026 02:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ‘ਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ 

by Gurjeet Kaur
ਨਵੰਬਰ 22, 2023
in ਪੰਜਾਬ
0
ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ 
ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ
ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।
ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।
Tags: announcementdiscountMinisterBaljitKaurNationalHighwayTollPlaza
Share253Tweet158Share63

Related Posts

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026
Load More

Recent News

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.