ਸੋਮਵਾਰ, ਜੂਨ 9, 2025 12:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

by Gurjeet Kaur
ਨਵੰਬਰ 24, 2023
in ਪੰਜਾਬ
0
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
 
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਅਤੇ ਜਸਟਿਸ (ਸੇਵਾ-ਮੁਕਤ) ਪਰਮਜੀਤ ਸਿੰਘ ਧਾਲੀਵਾਲ ਦੀ ਮਾਤਾ ਸਰਦਾਰਨੀ ਹਰਦਿਆਲ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 95 ਵਰ੍ਹਿਆਂ ਦੇ ਮਾਤਾ ਹਰਦਿਆਲ ਕੌਰ ਨੇ ਅੱਜ ਦੁਪਹਿਰ ਆਖ਼ਰੀ ਸਾਹ ਲਿਆ।
ਕੈਬਨਿਟ ਮੰਤਰੀ  ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ  ਵਿਛੜੀ ਆਤਮਾ ਦੀ ਸ਼ਾਂਤੀ ਅਤੇ  ਪਰਿਵਾਰਕ ਮੈਂਬਰਾਂ  ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਸਰਦਾਰਨੀ ਹਰਦਿਆਲ ਕੌਰ ਦਾ ਸਸਕਾਰ ਭਲਕੇ 24 ਨਵੰਬਰ ਨੂੰ ਸਵੇਰੇ 11 ਵਜੇ ਸੈਕਟਰ 25 ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
Tags: : Chetan Singh JodaMajracabinet minister chetan singh jodamajrapunjab
Share212Tweet133Share53

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.