ਐਤਵਾਰ, ਜੁਲਾਈ 5, 2026 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਨੀਲਾ ‘ਚ ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਦਾ ਰੋ-ਰੋ ਬੁਰਾ ਹਾਲ

by Gurjeet Kaur
ਨਵੰਬਰ 26, 2023
in ਪੰਜਾਬ, ਵਿਦੇਸ਼
0

ਵਿਦੇਸ਼ਾਂ ‘ਚ ਪੰਜਾਬੀ ਵਿਅਕਤੀਆਂ ਦੇ ਲਗਾਤਾਰ ਕਤਲ ਹੋ ਰਹੇ ਹਨ। ਤਾਜ਼ਾ ਮਾਮਲਾ ਫਿਲੀਪੀਨਜ਼ ਦੇ ਮਨੀਲਾ ਤੋਂ ਸਾਮਣੇ ਆਇਆ। ਇੱਥੇ ਫਾਈਨਾਂਸਰ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ। ਮ੍ਰਿਤਕ ਗੁਰਦੇਵ ਸਿੰਘ (58) ਖੰਨਾ ਦੇ ਨੰਦ ਸਿੰਘ ਐਵੀਨਿਊ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ।

ਕਤਲ ਦੀ ਖਬਰ ਮਿਲਣ ਤੋਂ ਬਾਅਦ ਖੰਨਾ ‘ਚ ਰਹਿੰਦੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਇਨ੍ਹੀਂ ਦਿਨੀਂ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿਖੇ ਸੀ।

ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਲਖਵੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ।

Tags: Manilapro punjab tvpunjab newsPunjab Youth Murderpunjabi news
Share217Tweet136Share54

Related Posts

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026
Load More

Recent News

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.