ਸ਼ਨੀਵਾਰ, ਮਾਰਚ 21, 2026 12:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਲਵੰਤ ਸਿੰਘ ਖੇੜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

by Gurjeet Kaur
ਨਵੰਬਰ 28, 2023
in ਪੰਜਾਬ
0
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਲਵੰਤ ਸਿੰਘ ਖੇੜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ  ਬਲਵੰਤ ਸਿੰਘ ਖੇੜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ   ਬਲਵੰਤ ਸਿੰਘ ਖੇੜਾ ਉੱਘੇ ਸਮਾਜਵਾਦੀ ਆਗੂ, ਸਿੱਖਿਆ ਸ਼ਾਸਤਰੀ ਤੇ ਅਧਿਆਪਕ ਸੰਘਰਸ਼ਾਂ ਦੇ ਮੋਹਰੀ ਆਗੂ ਸਨ। ਉਨ੍ਹਾਂ ਕਿਹਾ ਕਿ   ਖੇੜਾ ਮਾਲਟਾ ਜਹਾਜ਼ ਦੁਰਘਟਨਾ ਜਾਂਚ ਮਿਸ਼ਨ ਦੇ ਬਾਨੀ ਸਨ, ਉਨ੍ਹਾਂ ਨੇ ਇਸ ਕਾਂਡ ਦੇ ਤੱਥਾਂ ਅਤੇ ਸਿਲਸਿਲੇ ਦੀ ਥਹੁ ਪਾਉਣ ਲਈ ਅਨੇਕਾਂ ਸਾਰਥਕ ਯਤਨ ਕੀਤੇ ਤੇ ਪੀੜਤਾਂ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ  ਖੇੜਾ ਨੇ ਆਪਣਾ ਕੈਰੀਅਰ ਇੱਕ ਅਧਿਆਪਕ ਵਜੋਂ ਸ਼ੁਰੂ ਕੀਤਾ ਅਤੇ ਸਮੇਂ ਤੋਂ ਪਹਿਲਾਂ ਹੀ ਰਿਟਾਇਰਮੈਂਟ ਲੈ ਕੇ ਸਮਾਜ ਸੇਵਾ ਆਰੰਭ ਕਰ ਦਿੱਤੀ। ਉਨ੍ਹਾਂ ਨੇ 100 ਤੋਂ ਵੱਧ ਜਨਹਿੱਤ ਪਟੀਸ਼ਨਾਂ ਦਾਇਰ ਵੀ ਕੀਤੀਆਂ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
Tags: Kultar Singh Sandhawanlate. balwant singh kherapro punjab tvPunjab Vidhan Sabha Speaker
Share230Tweet144Share57

Related Posts

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026
Load More

Recent News

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result