ਸੋਮਵਾਰ, ਮਾਰਚ 9, 2026 08:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ‘ਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ

by Gurjeet Kaur
ਨਵੰਬਰ 30, 2023
in ਪੰਜਾਬ
0
ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ
ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ
ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾਂ ਕਿਹਾ, “ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਲੇਕਿਨ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ‘ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।“
ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ।
Tags: Cabinet Minister AAPlaw officerspro punjab tvpunjabpunjabi newsਲਾਅ ਅਫਸਰਾਂ
Share220Tweet138Share55

Related Posts

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਮਾਵਾਂ-ਧਿਆਨ ਸਤਿਕਾਰ ਯੋਜਨਾ ਦੀ ਕੀਤੀ ਸ਼ੁਰੂਆਤ : ਜਾਣੋ ਕਿਹੜੀਆਂ ਔਰਤਾਂ ਨੂੰ ਮਿਲੇਗਾ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਦਾ ਲਾਭ

ਮਾਰਚ 8, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ‘ਚ 2.60 ਲੱਖ ਕਰੋੜ ਦਾ ਬਜਟ ਪੇਸ਼

ਮਾਰਚ 8, 2026

ਪੰਜਾਬ ਬਜਟ 2026-2027 : ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ‘ਚ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ

ਮਾਰਚ 8, 2026
Load More

Recent News

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026

Galaxsys Tower Rush Action Packed Defense Game

ਮਾਰਚ 8, 2026

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਮਾਵਾਂ-ਧਿਆਨ ਸਤਿਕਾਰ ਯੋਜਨਾ ਦੀ ਕੀਤੀ ਸ਼ੁਰੂਆਤ : ਜਾਣੋ ਕਿਹੜੀਆਂ ਔਰਤਾਂ ਨੂੰ ਮਿਲੇਗਾ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਦਾ ਲਾਭ

ਮਾਰਚ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.