ਵੀਰਵਾਰ, ਜੂਨ 4, 2026 11:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

by Gurjeet Kaur
ਦਸੰਬਰ 4, 2023
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ

ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ  ਮੌਕੇ  5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।  ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ  3 ਦਸੰਬਰ  ਤੋਂ 10 ਦਸੰਬਰ ਤੱਕ  ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ  5 ਦਸੰਬਰ  ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ  ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।

 ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲਾ ਪੱਧਰ ‘ਤੇ  ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।
Tags: aapBhagwant Mannpro punjab tvpunjab governmentਮੁੱਖ ਮੰਤਰੀ ਭਗਵੰਤ ਸਿੰਘ ਮਾਨ
Share223Tweet140Share56

Related Posts

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਜੂਨ 4, 2026

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਜੂਨ 4, 2026
Load More

Recent News

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਜੂਨ 4, 2026

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜੂਨ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result