ਸ਼ਨੀਵਾਰ, ਜੁਲਾਈ 11, 2026 10:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ: 8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Gurjeet Kaur
ਦਸੰਬਰ 4, 2023
in ਪੰਜਾਬ
0

ਪੰਜਾਬ ‘ਚ ਬੇਹਦ ਹੀ ਦੁਖਦ ਭਾਣਾ ਵਾਪਰਿਆ।ਜਿੱਥੇ ਬੀਤੀ ਰਾਤ ਜਸਬੀਰ ਸਿੰਘ ਦਾ ਮੋਟਰਸਾਈਕਲ ਸੜਕ ‘ਤੇ ਖੜ੍ਹੇ ਟਰੱਕ ‘ਚ ਵੱਜਣ ਕਾਰਨ ਉਸਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਮ੍ਰਿਕਤ ਜਸਬੀਰ ਸਿੰਘ 8 ਭੈਣਾਂ ਦਾ ਇਕਲੌਤਾ ਭਰਾ ਸੀ।ਮ੍ਰਿਤਕ ਸਮਰਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ। ਇਸ ਬੇਹੱਦ ਮੰਦਭਾਗੀ ਖਬਰ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।


ਖੰਨਾ ਦੇ ਸਮਰਾਲਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਸਾਈਕਲ ‘ਤੇ ਕੰਮ ਤੋਂ ਘਰ ਜਾ ਰਿਹਾ ਸੀ। ਇਸ ਦੌਰਾਨ ਉਹ ਸੜਕ ਦੇ ਵਿਚਕਾਰ ਖੜ੍ਹੇ ਟਰੱਕ ਨਾਲ ਟਕਰਾ ਗਿਆ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ (34) ਵਾਸੀ ਬੌਂਦਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਬੀਰ ਸਿੰਘ ਮਿਸਤਰੀ ਦਾ ਕੰਮ ਕਰਦਾ ਸੀ।

 

 

 

 

 

 

 

 

Tags: pro punjab tvPunjabiNewssamrala road accident
Share308Tweet193Share77

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.