ਸ਼ੁੱਕਰਵਾਰ, ਜੂਨ 27, 2025 03:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪਾਠੀ ਸਿੰਘ ‘ਤੇ ਹਮਲਾ, ਫਿਰ ਨੌਜਵਾਨ ਨੇ ਕੀਤੀ ਸ਼ਰਮਨਾਕ ਹਰਕਤ , ਦੇਖੋ ਵੀਡੀਓ

by Gurjeet Kaur
ਦਸੰਬਰ 6, 2023
in ਪੰਜਾਬ
0

ਮੋਹਾਲੀ ਅਧੀਨ ਪੈਂਦੇ ਖਰੜ ਨੇੜਲੇ ਪਿੰਡ ਸਿੱਲ ਦੇ ਗੁਰਦੁਆਰਾ ਸਾਹਿਬ ‘ਚ ਇਕ ਨੌਜਵਾਨ ਵਲੋਂ ਬੇਹੱਦ ਸ਼ਰਮਨਾਕ ਕਾਰਾ ਕੀਤਾ ਗਿਆ। ਉਕਤ ਨੌਜਵਾਨ ਨੇ ਪਹਿਲਾਂ ਗ੍ਰੰਥੀ ਸਿੰਘ ‘ਤੇ ਹਮਲਾ ਕੀਤਾ ਅਤੇ ਫਿਰ ਆਪਣੇ ਸਾਰੇ ਕੱਪੜੇ ਉਤਾਰ ਲਏ। ਜਾਣਕਾਰੀ ਮੁਤਾਬਕ ਪਿੰਡ ਦਾ ਹੀ ਇਕ ਨੌਜਵਾਨ ਰੋਜ਼ਾਨਾ 5 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਆਉਂਦਾ ਹੈ। ਉਹ ਅੱਜ ਆਉਂਦੇ ਹੀ ਗ੍ਰੰਥੀ ਸਿੰਘ ਨੂੰ ਅੰਮ੍ਰਿਤ ਛਕਾਉਣ ਲਈ ਕਹਿਣ ਲੱਗਾ।

ਜਦੋਂ ਗ੍ਰੰਥੀ ਸਿੰਘ ਨੇ ਮਨ੍ਹਾਂ ਕੀਤਾ ਤਾਂ ਉਕਤ ਨੌਜਵਾਨ ਨੇ ਗ੍ਰੰਥੀ ਸਿੰਘ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨਾਲ ਕਾਫੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਬੇਹੱਦ ਸ਼ਰਮਨਾਕ ਕਾਰਾ ਕਰਦੇ ਹੋਏ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ‘ਚ ਹੀ ਆਪਣੇ ਸਾਰੇ ਕੱਪੜੇ ਉਤਾਰ ਦਿੱਤੇ।


 

ਇਸ ਘਟਨਾ ਨੂੰ ਅੰਜਾਮ ਦੇਣ ਮਗਰੋਂ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਨੂੰ ਲੈ ਕੇ ਪੂਰੇ ਪਿੰਡ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਜਿਹਾ ਕਰਨ ਵਾਲੇ ਸ਼ਖ਼ਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਗੁਰੂਘਰਾਂ ‘ਚ ਅਜਿਹੀਆਂ ਘਟਨਾਵਾਂ ਦਾ ਹੋਣ ਬੇਹੱਦ ਹੀ ਮੰਦਭਾਗਾ ਹੈ।

Tags: attackGranthi SinghGurdwara SahibKhararyouthਹਮਲਾਖਰੜਗੁਰਦੁਆਰਾ ਸਾਹਿਬਗ੍ਰੰਥੀ ਸਿੰਘਨੌਜਵਾਨ
Share212Tweet133Share53

Related Posts

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.